ਸਾਊਦੀ ਅਰਬ ’ਚ ਪਾਕਿਸਤਾਨ ਦੇ 8,000 ਸੈਨਿਕ ਤਾਇਨਾਤ ਹੂਤੀ ਹਮਲਿਆਂ ਖ਼ਿਲਾਫ਼ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ
ਅੰਮ੍ਰਿਤਸਰ, 20 ਸਤੰਬਰ (ਸੁਰਿੰਦਰ ਕੋਛੜ)-ਯਮਨ ਦੇ ਈਰਾਨ ਸਮਰਥਿਤ ਹੂਤੀ ਬਾਗ਼ੀਆਂ ਵਲੋਂ ਸਾਊਦੀ ਅਰਬ ’ਤੇ ਤੇਜ਼ ਕੀਤੇ ਗਏ ਹਮਲਿਆਂ ਦਰਮਿਆਨ ਪਾਕਿਸਤਾਨੀ ਫ਼ੌਜ ਨੇ ਇਕ ਵੱਡਾ ਬਿਆਨ ਜਾਰੀ ਕੀਤਾ ਹੈ। ਪਾਕਿ ਦੀ ਫ਼ੌਜ ਨੇ ਐਲਾਨ ਕੀਤਾ ਹੈ ਕਿ ਉਹ ਸਾਊਦੀ ਅਰਬ ਦੀ ਰੱਖਿਆ ਲਈ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੈ।
ਅਜੀਤ ਡੈਸਕ
21-09-2026