22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਫਤਹਿਗੜ੍ਹ ਚੂੜੀਆਂ, 21 ਸਤੰਬਰ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਤੇਜਾ ਕਲਾਂ ਦੇ ਕਰੀਬ 22 ਸਾਲਾ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਮਖ ਸਿੰਘ ਅਤੇ ਚਾਚਾ ਬਾਊ ਸਿੰਘ ਨੇ ਦੱਸਿਆ ਕਿ ਦਮਨਪ੍ਰੀਤ ਸਿੰਘ ਪਿਛਲੇ ਕਰੀਬ ਦੋ ਦਿਨ ਤੋਂ ਘਰ ਨਹੀਂ ਸੀ।

ਦਮਨਪ੍ਰੀਤ ਸਿੰਘ ਦੀ ਪੁਰਾਣੀ ਤਸਵੀਰ। 22-09-2026
ਫਤਹਿਗੜ੍ਹ ਚੂੜੀਆਂ, 21 ਸਤੰਬਰ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਤੇਜਾ ਕਲਾਂ ਦੇ ਕਰੀਬ 22 ਸਾਲਾ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਮਖ ਸਿੰਘ ਅਤੇ ਚਾਚਾ ਬਾਊ ਸਿੰਘ ਨੇ ਦੱਸਿਆ ਕਿ ਦਮਨਪ੍ਰੀਤ ਸਿੰਘ ਪਿਛਲੇ ਕਰੀਬ ਦੋ ਦਿਨ ਤੋਂ ਘਰ ਨਹੀਂ ਸੀ। ਉਨ੍ਹਾਂ ਨੂੰ ਪਤਾ ਲੱਗਾ ਕਿ ਫਤਹਿਗੜ੍ਹ ਚੂੜੀਆਂ ਦੇ ਨਜ਼ਦੀਕ ਪੈਂਦੇ ਪਿੰਡ ਚਿਤੌੜਗੜ੍ਹ ਦੇ ਸ਼ਮਸ਼ਾਨਘਾਟ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੈ। ਜਦੋਂ ਪਰਿਵਾਰਕ ਮੈਂਬਰਾਂ ਨੇ ਜਾ ਕੇ ਦੇਖਿਆ ਤਾਂ ਨੌਜਵਾਨ ਦੀ ਪਹਿਚਾਣ ਦਮਨਪ੍ਰੀਤ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਤੇਜਾ ਕਲਾਂ ਵਜੋਂ ਹੋਈ ਹੈ।
ਪਿਛਲੀ ਖ਼ਬਰ ਨਰਿੰਦਰਦੀਪ ਨੰਨੂ ਦੀ ਪੁਲਿਸ ਹਿਰਾਸਤ ’ਚ ਹੋਈ ਮੌਤ ਲਈ ਚਾਰ ਪੁਲਿਸ ਮੁਲਾਜ਼ਮ ਠਹਿਰਾਏ ਦੋਸ਼ੀ ਅਗਲੀ ਖ਼ਬਰ ਬੇਕਾਬੂ ਹੋਈ ਕਾਰ ਮਕਾਨ ਨਾਲ ਟਕਰਾਈ, ਬੱਚੇ ਸਮੇਤ 3 ਮੌਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।