27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸ਼੍ਰੋਮਣੀ ਅਕਾਲੀ ਦਲ (ਬ) ਨੇ 3 ਆਬਜ਼ਰਵਰ ਲਗਾਏ

ਚੰਡੀਗੜ੍ਹ, 26 ਸਤੰਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅੱਜ 3 ਆਬਜ਼ਰਵਰ ਲਗਾਏ ਗਏ ਹਨ।

ਗੁਰਪ੍ਰੀਤ ਰੰਧਾਵਾ ਗੁਰਸੇਵਕ ਸਿੰਘ ਸ਼ੇਖ ਰਣਦੀਪ ਸਿੰਘ ਢਿਲਵਾਂ 27-09-2026
ਚੰਡੀਗੜ੍ਹ, 26 ਸਤੰਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅੱਜ 3 ਆਬਜ਼ਰਵਰ ਲਗਾਏ ਗਏ ਹਨ। ਇਨ੍ਹਾਂ ’ਚ ਗੁਰਪ੍ਰੀਤ ਰੰਧਾਵਾ ਤੇ ਗੁਰਸੇਵਕ ਸਿੰਘ ਸ਼ੇਖ ਨੂੰ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਲਈ ਤੇ ਰਣਦੀਪ ਸਿੰਘ ਢਿਲਵਾਂ ਨੂੰ ਮਲੇਰਕੋਟਲਾ ਹਲਕੇ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਪਿਛਲੀ ਖ਼ਬਰ ਦੇਸ਼ ਦੇ ਕਰੀਬ 8 ਲੱਖ ਬੈਂਕ ਕਰਮਚਾਰੀ ਭਲਕੇ ਤੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ’ਤੇ ਜਾਣਗੇ ਅਗਲੀ ਖ਼ਬਰ ਭਾਰਤੀ ਖ਼ੁਰਾਕ ਨਿਗਮ ਵਲੋਂ ਫੀਫੋ ਨਿਯਮ ਦੀ ਪਾਲਣਾ ਨਾ ਕਰਨ ਕਰਕੇ ਪੰਜਾਬ ’ਚ 2023-24 ਸੀਜ਼ਨ ਦਾ ਲੱਖਾਂ ਟਨ ਚੌਲ ਰੁਲ਼ ਰਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।