28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

1925 ਗ੍ਰਾਂਟ-ਇਨ-ਏਡ ਅਸਾਮੀਆਂ ਦੀ ਭਰਤੀ ਦੌਰਾਨ ਬੇਨਿਯਮੀਆਂ ਦੇ ਮਾਮਲੇ ’ਚ ਆਰ.ਟੀ.ਆਈ. ਕਾਰਕੁੰਨ ਨੇ ਉਠਾਏ ਸਵਾਲ

ਭੁੱਚੋ ਮੰਡੀ, 26 ਸਤੰਬਰ (ਬਿੱਕਰ ਸਿੰਘ ਸਿੱਧੂ)-ਪੰਜਾਬ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ 1925 ਗ੍ਰਾਂਟ-ਇਨ-ਏਡ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਦੌਰਾਨ ਕਥਿਤ ਬੇਨਿਯਮੀਆਂ ਦੇ ਮਾਮਲੇ ’ਤੇ ਸਵਾਲ ਖੜ੍ਹੇ ਹੋਏ ਹਨ। ਆਰ.

ਅਜੀਤ ਡੈਸਕ 27-09-2026
ਭੁੱਚੋ ਮੰਡੀ, 26 ਸਤੰਬਰ (ਬਿੱਕਰ ਸਿੰਘ ਸਿੱਧੂ)-ਪੰਜਾਬ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ 1925 ਗ੍ਰਾਂਟ-ਇਨ-ਏਡ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਦੌਰਾਨ ਕਥਿਤ ਬੇਨਿਯਮੀਆਂ ਦੇ ਮਾਮਲੇ ’ਤੇ ਸਵਾਲ ਖੜ੍ਹੇ ਹੋਏ ਹਨ। ਆਰ.ਟੀ.ਆਈ. ਰਾਹੀਂ ਪ੍ਰਾਪਤ ਸਰਕਾਰੀ ਅਤੇ ਯੂਨੀਵਰਸਿਟੀ ਦਸਤਾਵੇਜ਼ਾਂ ਦਾ ਹਵਾਲਾ ਦਿੰਦਿਆਂ ਆਰ.ਟੀ.ਆਈ. ਕਾਰਕੁੰਨ ਅਸ਼ਵਨੀ ਕੁਮਾਰ ਵਾਸੀ ਭੁੱਚੋ ਮੰਡੀ ਨੇ ਦੱਸਿਆ ਕਿ ਇਨ੍ਹਾਂ ਕੁਝ ਭਰਤੀਆਂ ਦੌਰਾਨ ਨਿਰਧਾਰਿਤ ਨਿਯਮਾਂ ਅਤੇ ਚੋਣ ਪ੍ਰਕਿਰਿਆ ਦੀ ਕਥਿਤ ਤੌਰ ’ਤੇ ਪਾਲਣਾ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਕਿਸੇ ਸੁਤੰਤਰ ਏਜੰਸੀ ਜਾਂ ਵਿਜੀਲੈਂਸ ਵਿਭਾਗ ਤੋਂ ਕਰਵਾਈ ਜਾਵੇ, ਤਾਂ ਜੋ 1925 ਗ੍ਰਾਂਟ-ਇਨ-ਏਡ ਅਸਾਮੀਆਂ ਦੀ ਭਰਤੀ ਤੋਂ ਲੈ ਕੇ ਨਿਯੱੁਕਤੀਆਂ ਦੀ ਮਨਜ਼ੂਰੀ, ਰੈਗੂਲਰਾਈਜ਼ੇਸ਼ਨ, ਤਨਖ਼ਾਹ ਅਤੇ ਏਰੀਅਰ ਦੀ ਅਦਾਇਗੀ ਤੱਕ ਪੂਰੇ ਰਿਕਾਰਡ ਦੀ ਪੜਤਾਲ ਹੋ ਸਕੇ।
ਪਿਛਲੀ ਖ਼ਬਰ ਬਾਰਿਸ਼ ਦੀ ਘਾਟ ਨਾਲ ਝੋਨਾ ਤੇ ਪਿਆਜ਼ ਸਭ ਤੋਂ ਵੱਧ ਪ੍ਰਭਾਵਿਤ, ਦਾਲਾਂ ਹੇਠ ਰਕਬਾ ਵਧਿਆ ਅਗਲੀ ਖ਼ਬਰ ਦਲ ਖ਼ਾਲਸਾ ਨੇ ਭਾਰਤ ’ਚ ਅਮਰੀਕੀ ਸਫ਼ੀਰ ਨੂੰ ਲਿਖਿਆ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।