01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਨਸ਼ਿਆਂ ਦੀ ਯਾਦ ਸਿਰਫ਼ ਚੋਣਾਂ ਤੋਂ ਠੀਕ ਪਹਿਲਾਂ ਹੀ ਕਿਉਂ ਆਈ- ਵੜਿੰਗ

ਚੰਡੀਗੜ੍ਹ, 30 ਸਤੰਬਰ ( ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸਵਾਲ ਕੀਤਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਉਨ੍ਹਾਂ ਨੇ ਦਸੰਬਰ 2029 ਤੱਕ ਦੀ ਇੰਨੀ ਲੰਮੀ ਮਿਆਦ ਕਿਉਂ ਰੱਖੀ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਦੀ ਗੱਲ ਛੱਡੋ, ਕੌਣ ਜਾਣਦਾ ਹੈ ਕਿ ਉਦੋਂ ਤੱਕ ਕੇਂਦਰ ਵਿਚ ਭਾਜਪਾ ਦੀ ਸਰਕਾਰ ਹੋਵੇਗੀ ਵੀ ਜਾਂ ਨਹੀਂ, ਕਿਉਂਕਿ ਪੂਰੀ ਸੰਭਾਵਨਾ ਹੈ ਕਿ ਉਦੋਂ ਤੱਕ ਸਰਕਾਰ ਬਦਲ ਚੁੱਕੀ ਹੋਵੇਗੀ।

ਅਜੀਤ ਡੈਸਕ 01-10-2026
ਚੰਡੀਗੜ੍ਹ, 30 ਸਤੰਬਰ ( ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸਵਾਲ ਕੀਤਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਉਨ੍ਹਾਂ ਨੇ ਦਸੰਬਰ 2029 ਤੱਕ ਦੀ ਇੰਨੀ ਲੰਮੀ ਮਿਆਦ ਕਿਉਂ ਰੱਖੀ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਦੀ ਗੱਲ ਛੱਡੋ, ਕੌਣ ਜਾਣਦਾ ਹੈ ਕਿ ਉਦੋਂ ਤੱਕ ਕੇਂਦਰ ਵਿਚ ਭਾਜਪਾ ਦੀ ਸਰਕਾਰ ਹੋਵੇਗੀ ਵੀ ਜਾਂ ਨਹੀਂ, ਕਿਉਂਕਿ ਪੂਰੀ ਸੰਭਾਵਨਾ ਹੈ ਕਿ ਉਦੋਂ ਤੱਕ ਸਰਕਾਰ ਬਦਲ ਚੁੱਕੀ ਹੋਵੇਗੀ। ਉਨ੍ਹਾਂ ਸਵਾਲ ਕੀਤਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੂੰ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਦੀ ਯਾਦ ਸਿਰਫ਼ ਚੋਣਾਂ ਤੋਂ ਠੀਕ ਪਹਿਲਾਂ ਹੀ ਕਿਉਂ ਆਈ।
ਪਿਛਲੀ ਖ਼ਬਰ ਲਾਹੌਰ ’ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਉਣ ’ਤੇ ਮਿਲ ਰਹੀਆਂ ਧਮਕੀਆਂ- ਕੁਰੈਸ਼ੀ ਅਗਲੀ ਖ਼ਬਰ ਐਡਮਿੰਟਨ ’ਚ ਸੰਸਦ ਮੈਂਬਰ ਮਾਹਲ ਵਲੋਂ ਬਾਬਾ ਸੁੱਖਾ ਸਿੰਘ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।