02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕਮਿਸ਼ਨ ਘੱਟ ਗਿਣਤੀ ਵਿਦਿਆਰਥੀਆਂ ਦੀ ਸਿੱਖਿਆ ਬਿਹਤਰੀ ਲਈ ਵਚਨਬੱਧ-ਗਰੇਵਾਲ

ਭੀਖੀ, 1 ਅਕਤੂਬਰ (ਬਲਕਾਰ ਸਿੰਘ ਸਹੋਤਾ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਘੱਟ ਗਿਣਤੀ ਵਿਦਿਆਰਥੀਆਂ ਦੀ ਸਿੱਖਿਆ ਬਿਹਤਰੀ ਲਈ ਕੇਂਦਰ ਸਰਕਾਰ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਸਿਰ ਵਜ਼ੀਫ਼ੇ ਅਤੇ ਕਾਰੋਬਾਰੀਆਂ ਨੂੰ ਸਿੱਧੇ ਕਰਜ਼ੇ ਦੇਣ ’ਚ ਕੋਈ ਢਿੱਲ ਨਹੀਂ ਵਰਤੀ ਜਾ ਰਹੀ ।

ਅਜੀਤ ਡੈਸਕ 02-10-2026
ਭੀਖੀ, 1 ਅਕਤੂਬਰ (ਬਲਕਾਰ ਸਿੰਘ ਸਹੋਤਾ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਘੱਟ ਗਿਣਤੀ ਵਿਦਿਆਰਥੀਆਂ ਦੀ ਸਿੱਖਿਆ ਬਿਹਤਰੀ ਲਈ ਕੇਂਦਰ ਸਰਕਾਰ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਸਿਰ ਵਜ਼ੀਫ਼ੇ ਅਤੇ ਕਾਰੋਬਾਰੀਆਂ ਨੂੰ ਸਿੱਧੇ ਕਰਜ਼ੇ ਦੇਣ ’ਚ ਕੋਈ ਢਿੱਲ ਨਹੀਂ ਵਰਤੀ ਜਾ ਰਹੀ । ‘ਅਜੀਤ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਕਮਿਸ਼ਨ ਵਲੋਂ ਉਕਤ ਅਦਾਰਿਆਂ ਨਾਲ ਉਚੇਚੀ ਮੀਟਿੰਗ ਕਰ ਕੇ ਵਿਦਿਆਰਥੀਆਂ ਨੂੰ ਸਮੇਂ ਸਿਰ ਵਜ਼ੀਫ਼ਾ ਤੇ ਕਾਰੋਬਾਰੀਆਂ ਲਈ ਸੌਖੇ, ਸਿੱਧੇ ਕਰਜ਼ੇ ਅਤੇ ਵਿੱਤੀ ਮਦਦ ਦੇਣ ਲਈ ਕੋਈ ਢਿੱਲ ਨਾ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਦੋਂ ਤੋਂ ਉਨ੍ਹਾਂ ਕਮਿਸ਼ਨ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੰਭਾਲੀ ਹੈ ਤਾਂ ਉਸ ਵਕਤ ਕਮਿਸ਼ਨ ਕੋਲ 700 ਦੇ ਕਰੀਬ ਮਾਮਲੇ ਲੰਬਿਤ ਸਨ, ਜਿਨ੍ਹਾਂ ’ਚੋਂ 666 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਟੀਫ਼ਿਕੇਟਾਂ ’ਚ ਵੇਰਵਿਆਂ ਦੀ ਸੋਧ ਲਈ ਆਨਲਾਈਨ ਸੇਵਾ ਦੀ ਸ਼ੁਰੂਆਤ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੜੀ ਜਾਵੇਗੀ ਆਰ-ਪਾਰ ਦੀ ਲੜਾਈ-ਗੁਰਦੀਪ ਸਿੰਘ ਬਠਿੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।