04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਰਗਟ ਸਿੰਘ ਦਾ ਕਾਂਗਰਸ ਸੂਬਾ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਹੋਵੇਗੀ ਮਜ਼ਬੂਤ-ਸੱਚਰ

ਜੇਠੂਵਾਲ, 3 ਅਕੂਤਬਰ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਮਜੀਠਾ ਹਲਕਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਨਿਯੁਕਤ ਕਰਨ ’ਤੇ ਵਧਾਈ ਦਿੰਦਿਆਂ ਸੱਚਰ ਨੇ ਕਿਹਾ ਕਿ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪਾਰਟੀ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਸੱਚਰ ਨੇ ਕਿਹਾ ਕਿ ਪਰਗਟ ਸਿੰਘ ਇਕ ਤਜ਼ਰਬੇਕਾਰ ਤੇ ਲੋਕਾਂ ਨਾਲ ਜੁੜੇ ਆਗੂ ਹਨ, ਜਿਨ੍ਹਾਂ ਨੇ ਖੇਡਾਂ ਤੋਂ ਲੈ ਕੇ ਸਿਆਸਤ ਤੱਕ ਆਪਣੀ ਵੱਖਰੀ ਪਹਿਚਾਣ ਬਣਾਈ ਹੈ।

ਅਜੀਤ ਡੈਸਕ 04-10-2026
ਜੇਠੂਵਾਲ, 3 ਅਕੂਤਬਰ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਮਜੀਠਾ ਹਲਕਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਨਿਯੁਕਤ ਕਰਨ ’ਤੇ ਵਧਾਈ ਦਿੰਦਿਆਂ ਸੱਚਰ ਨੇ ਕਿਹਾ ਕਿ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪਾਰਟੀ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਸੱਚਰ ਨੇ ਕਿਹਾ ਕਿ ਪਰਗਟ ਸਿੰਘ ਇਕ ਤਜ਼ਰਬੇਕਾਰ ਤੇ ਲੋਕਾਂ ਨਾਲ ਜੁੜੇ ਆਗੂ ਹਨ, ਜਿਨ੍ਹਾਂ ਨੇ ਖੇਡਾਂ ਤੋਂ ਲੈ ਕੇ ਸਿਆਸਤ ਤੱਕ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਉਨ੍ਹਾਂ ਨੂੰ ਮਿਲੀ ਇਹ ਜ਼ਿੰਮੇਵਾਰੀ ਪੰਜਾਬ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਤੇ ਆਗੂਆਂ ਤੇ ਵਰਕਰਾਂ ਨੂੰ ਇੱਕਜੁੱਟ ਕਰਨ ਵਿਚ ਵਰਦਾਨ ਸਾਬਤ ਹੋਵੇੇਗੀ ਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਕਾਂਗਰਸ ਦੇ ਹਰ ਆਗੂ ਤੇ ਵਰਕਰ ਨੂੰ ਆਪਸੀ ਮਤਭੇਦ ਭੁਲਾ ਕੇ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਇਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਕਾਂਗਰਸ ਪਾਰਟੀ ਦੇ ਬਣੇ ਪ੍ਰਧਾਨ ਦੀ ਅਗਵਾਈ ਵਿਚ 2027 ਦੀਆਂ ਚੋਣਾਂ ਜਿੱਤ ਕੇ ਸੂਬੇ ਵਿਚ ਅਗਲੀ ਸਰਕਾਰ ਕਾਂਗਰਸ ਦੀ ਬਣਾਵਾਂਗੇ।
ਪਿਛਲੀ ਖ਼ਬਰ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੁੰਦੇ ਹੀ ਝੋਨਾ ਲਗਵਾਉਣ ਲਈ ਸ਼ੈਲਰ ਮਾਲਕਾਂ ’ਚ ਭੱਜ ਦੌੜ ਹੋਈ ਸ਼ੁਰੂ ਅਗਲੀ ਖ਼ਬਰ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਨੇ ਜਥੇਦਾਰ ਨੂੰ ਸੌਂਪਿਆ ਸਪੱਸ਼ਟੀਕਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।