06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਚਾਰ ਮੈਂਬਰੀ ਜਾਂਚ ਕਮੇਟੀ ਦੀ ਅੱਜ ਜਨਤਕ ਕੀਤੀ ਜਾਵੇਗੀ ਜਾਂਚ ਰਿਪੋਰਟ-ਧਾਮੀ

ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)-ਬਹਿਰੀਨ ਵਾਲੀ ਬੀਬੀ ਵਲੋਂ ਲਾਏ ਦੋਸ਼ਾਂ ਦੇ ਮਾਮਲੇ ਦੀ ਪੜ੍ਹਤਾਲ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ 22 ਸਤੰਬਰ ਨੂੰ ਗਠਿਤ ਕੀਤੀ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਭਲਕੇ 6 ਅਕਤੂਬਰ ਨੂੰ ਦੁਪਹਿਰ 12 ਵਜੇ ਮੀਡੀਆ ਰਾਹੀਂ ਜਨਤਕ ਕੀਤਾ ਜਾਵੇਗਾ । ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਦਫ਼ਤਰ ਤੋਂ ਜਾਰੀ ਸੂਚਨਾ ਵਿਚ ਕਿਹਾ ਕਿ ਇਹ ਬੇਹੱਦ ਗੰਭੀਰ ਤੇ ਸੰਜੀਦਾ ਮਾਮਲਾ ਹੈ, ਜਿਸ ਦੇ ਸੰਬੰਧ ਵਿਚ ਜਾਂਚ ਟੀਮ ਨੂੰ ਸਮਾਂਬੱਧ ਕਰਕੇ 15 ਦਿਨਾਂ ਵਿਚ ਆਪਣੀ ਰਿਪਰੋਟ ਦੇਣ ਲਈ ਕਿਹਾ ਗਿਆ ਸੀ ।

ਅਜੀਤ ਡੈਸਕ 06-10-2026
ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)-ਬਹਿਰੀਨ ਵਾਲੀ ਬੀਬੀ ਵਲੋਂ ਲਾਏ ਦੋਸ਼ਾਂ ਦੇ ਮਾਮਲੇ ਦੀ ਪੜ੍ਹਤਾਲ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ 22 ਸਤੰਬਰ ਨੂੰ ਗਠਿਤ ਕੀਤੀ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਭਲਕੇ 6 ਅਕਤੂਬਰ ਨੂੰ ਦੁਪਹਿਰ 12 ਵਜੇ ਮੀਡੀਆ ਰਾਹੀਂ ਜਨਤਕ ਕੀਤਾ ਜਾਵੇਗਾ । ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਦਫ਼ਤਰ ਤੋਂ ਜਾਰੀ ਸੂਚਨਾ ਵਿਚ ਕਿਹਾ ਕਿ ਇਹ ਬੇਹੱਦ ਗੰਭੀਰ ਤੇ ਸੰਜੀਦਾ ਮਾਮਲਾ ਹੈ, ਜਿਸ ਦੇ ਸੰਬੰਧ ਵਿਚ ਜਾਂਚ ਟੀਮ ਨੂੰ ਸਮਾਂਬੱਧ ਕਰਕੇ 15 ਦਿਨਾਂ ਵਿਚ ਆਪਣੀ ਰਿਪਰੋਟ ਦੇਣ ਲਈ ਕਿਹਾ ਗਿਆ ਸੀ । ਉਨ੍ਹਾਂ ਕਿਹਾ ਕਿ ਟੀਮ ਵਲੋਂ ਵੱਖ-ਵੱਖ ਪਹਿਲੂਆਂ ਨੂੰ ਘੋਖਣ ਤੋਂ ਬਾਅਦ ਤਿਆਰ ਕੀਤੀ ਗਈ ਰਿਪੋਰਟ ਦੇ ਆਧਾਰ ’ਤੇ ਜੋ ਵੀ ਜਾਣਕਾਰੀ ਸਾਹਮਣੇ ਆਵੇਗੀ, ਉਸ ਨੂੰ ਭਲਕੇ ਜਨਤਕ ਕੀਤਾ ਜਾਵੇਗਾ।
ਪਿਛਲੀ ਖ਼ਬਰ ਡੀ.ਏ. ਮਾਮਲੇ ’ਚ ਹਾਈ ਕੋਰਟ ਸਖ਼ਤ ਮੁੱਖ ਸਕੱਤਰ ਨੂੰ ਅੱਜ ਮੁੜ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਦਾ ਜਥੇ: ਬਾਬਾ ਟੇਕ ਸਿੰਘ ਤੇ ਗੁਰਪ੍ਰੀਤ ਸਿੰਘ ਝੱਬਰ ਨੇ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।