06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਹੱਕ ਵਿਚ ਨਿੱਤਰੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਕਿਹਾ, ਜਾਂਚ ਰਿਪੋਰਟ ਤੋਂ ਪਹਿਲਾਂ ਇੱਕਪਾਸੜ ਬਿਆਨਬਾਜ਼ੀ ਨਿਆਂਸੰਗਤ ਨਹੀਂ

ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ 8 ਅਧਿਕਾਰੀਆਂ ਤੇ ਮੈਂਬਰ ਸਾਹਿਬਾਨ ਨੇ ਕਿਹਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਮਾਮਲੇ ਬਾਰੇ ਗਠਿਤ ਜਾਂਚ ਕਮੇਟੀ ਦੀ ਰਿਪੋਰਟ ਆਉਣ ਤੋਂ ਪਹਿਲਾਂ ਹੀ ਕਿਸੇ ਵਲੋਂ ਲਗਾਏ ਗਏ ਦੋਸ਼ਾਂ ਨੂੰ ਅੰਤਿਮ ਸੱਚ ਮੰਨ ਲੈਣਾ ਤੇ ਉਸ ਦੇ ਆਧਾਰ ’ਤੇ ਇੱਕਪਾਸੜ ਧਾਰਨਾ ਬਣਾਉਣਾ ਨਿਆਂਸੰਗਤ ਨਹੀਂ । ਇਹ ਪ੍ਰਗਟਾਵਾ ਅੱਜ ਇਥੇ ਹੋਈ ਇਕੱਤਰਤਾ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਗੁਰਬਚਨ ਸਿੰਘ ਕਰਮੂੰਵਾਲਾ, ਬਾਵਾ ਸਿੰਘ ਗੁਮਾਨਪੁਰਾ ਤੇ ਅਮਰਜੀਤ ਸਿੰਘ ਬੰਡਾਲਾ ਸ਼ਾਮਿਲ ਸਨ, ਨੇ ਸੋਸ਼ਲ ਮੀਡੀਆ ’ਤੇ ਸਿੱਖ ਸ਼ਖ਼ਸੀਅਤਾਂ ਅਤੇ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਜਾ ਰਹੇ ਗ਼ਲਤ ਪ੍ਰਚਾਰ ’ਤੇ ਪ੍ਰਤੀਕਰਮ ਦਿੰਦਿਆਂ ਕੀਤਾ ।

ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਇਕੱਤਰਤਾ ਦੌਰਾਨ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਬਾਵਾ ਸਿੰਘ ਗੁਮਾਨਪੁਰਾ ਤੇ ਹੋਰ। ਅਜੀਤ ਤਸਵੀਰ 06-10-2026
ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ 8 ਅਧਿਕਾਰੀਆਂ ਤੇ ਮੈਂਬਰ ਸਾਹਿਬਾਨ ਨੇ ਕਿਹਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਮਾਮਲੇ ਬਾਰੇ ਗਠਿਤ ਜਾਂਚ ਕਮੇਟੀ ਦੀ ਰਿਪੋਰਟ ਆਉਣ ਤੋਂ ਪਹਿਲਾਂ ਹੀ ਕਿਸੇ ਵਲੋਂ ਲਗਾਏ ਗਏ ਦੋਸ਼ਾਂ ਨੂੰ ਅੰਤਿਮ ਸੱਚ ਮੰਨ ਲੈਣਾ ਤੇ ਉਸ ਦੇ ਆਧਾਰ ’ਤੇ ਇੱਕਪਾਸੜ ਧਾਰਨਾ ਬਣਾਉਣਾ ਨਿਆਂਸੰਗਤ ਨਹੀਂ । ਇਹ ਪ੍ਰਗਟਾਵਾ ਅੱਜ ਇਥੇ ਹੋਈ ਇਕੱਤਰਤਾ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਗੁਰਬਚਨ ਸਿੰਘ ਕਰਮੂੰਵਾਲਾ, ਬਾਵਾ ਸਿੰਘ ਗੁਮਾਨਪੁਰਾ ਤੇ ਅਮਰਜੀਤ ਸਿੰਘ ਬੰਡਾਲਾ ਸ਼ਾਮਿਲ ਸਨ, ਨੇ ਸੋਸ਼ਲ ਮੀਡੀਆ ’ਤੇ ਸਿੱਖ ਸ਼ਖ਼ਸੀਅਤਾਂ ਅਤੇ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਜਾ ਰਹੇ ਗ਼ਲਤ ਪ੍ਰਚਾਰ ’ਤੇ ਪ੍ਰਤੀਕਰਮ ਦਿੰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਇਸ ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿਚ ਰੱਖਦਿਆਂ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ । ਇਸ ਦੇ ਨਾਲ ਹੀ ਪੁਲਿਸ ਵਲੋਂ ਵੀ ਦਰਜ ਹੋਈ ਐੱਫ.ਆਈ.ਆਰ. ਦੇ ਮਾਮਲੇ ਵਿਚ ਪੜ੍ਹਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਕਿਸੇ ਵੀ ਮਾਮਲੇ ਨੂੰ ਦਬਾਉਣ ਜਾਂ ਅਣਦੇਖਿਆ ਕਰਨ ਦੇ ਪੱਖ ਵਿਚ ਨਹੀਂ ਹੈ।
ਪਿਛਲੀ ਖ਼ਬਰ ਰਾਸਾ ਪੰਜਾਬ ਦੀ ਸਕੂਲ ਸਿੱਖਿਆ ਨਾਲ ਜੁੜੀਆਂ ਸਮੱਸਿਆਵਾਂ ਸੰਬੰਧੀ ਹੋਈ ਮੀਟਿੰਗ ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਸਮੁੱਚਾ ਢਾਂਚਾ ਭੰਗ, ਨਵੰਬਰ ’ਚ ਹੋਵੇਗਾ ਇਜਲਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।