09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮਿੱਠੂ ਸਿੰਘ ਕਾਹਨੇਕੇ ਨੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੌਂਪਿਆ ਸਪੱਸ਼ਟੀਕਰਨ

ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਮਾਸਟਰ ਮਿੱਠੂ ਸਿੰਘ ਕਾਹਨੇਕੇ ਵਲੋਂ ਬੀਤੇ ਦਿਨੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਂਅ ਲਿਖਤੀ ਸਪੱਸ਼ਟੀਕਰਨ ਪੱਤਰ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੂੰ ਸੌਂਪਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਹਨੇਕੇ ਨੇ ਕਿਹਾ ਕਿ ਪਿਛਲੇ ਦਿਨੀਂ ਬਹਿਰੀਨ ਦੀ ਬੀਬੀ ਨਾਲ ਹੋਏ ਕਥਿਤ ਘਟਨਾਕ੍ਰਮ ਅਤੇ ਦਰਜ ਹੋਈ ਐੱਫ.

ਅਜੀਤ ਡੈਸਕ 09-10-2026
ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਮਾਸਟਰ ਮਿੱਠੂ ਸਿੰਘ ਕਾਹਨੇਕੇ ਵਲੋਂ ਬੀਤੇ ਦਿਨੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਂਅ ਲਿਖਤੀ ਸਪੱਸ਼ਟੀਕਰਨ ਪੱਤਰ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੂੰ ਸੌਂਪਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਹਨੇਕੇ ਨੇ ਕਿਹਾ ਕਿ ਪਿਛਲੇ ਦਿਨੀਂ ਬਹਿਰੀਨ ਦੀ ਬੀਬੀ ਨਾਲ ਹੋਏ ਕਥਿਤ ਘਟਨਾਕ੍ਰਮ ਅਤੇ ਦਰਜ ਹੋਈ ਐੱਫ.ਆਈ.ਆਰ. ਕਾਰਨ ਕੌਮ ਦੀ ਬਦਨਾਮੀ ਹੋ ਰਹੀ ਸੀ। ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਉਨ੍ਹਾਂ ਨੂੰ ਮਜ਼ਬੂਰਨ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪ ਕੇ ਮਾਮਲੇ ਦੀ ਜਾਂਚ ਨਿਰਪੱਖ ਕਰਵਾਉਣ ਦੀ ਮੰਗ ਕੀਤੀ ਸੀ।
ਪਿਛਲੀ ਖ਼ਬਰ ਅਲੋਪ ਹੋ ਰਹੀ ਬੱਚਿਆਂ ਨੂੰ ਰਾਤ ਸੌਣ ਵੇਲੇ ਦਾਦੀਆਂ ਨਾਨੀਆਂ ਵਲੋਂ ਸੁਣਾਈਆਂ ਜਾਂਦੀਆਂ ਬਾਤਾਂ ਦੀ ਪਰੰਪਰਾ ਬਦਲਦੇ ਦੌਰ ਤੇ... ਅਗਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।