09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੁਪਰੀਮ ਕੋਰਟ ਦੇ ਹੁਕਮਾਂ ਨੇ ਚੋਣਾਂ ਦੀ ਨਿਰਪੱਖਤਾ ਨੂੰ ਕੀਤਾ ਉਜਾਗਰ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 8 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ’ਚ ਸਥਾਨਕ ਚੋਣਾਂ ਦੀ ਪ੍ਰਕਿਰਿਆ ਨੂੰ ਲੈ ਕੇ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਨੂੰ ਭਾਜਪਾ ਨੇ ਅਹਿਮ ਕਰਾਰ ਦਿੱਤਾ ਹੈ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਦੇ 50 ਵਾਰਡਾਂ ਵਿਚ ਮੁੜ ਚੋਣਾਂ ਕਰਵਾਉਣ ਦੇ ਹੁਕਮ ਅਤੇ ਚੋਣ ਪ੍ਰਕਿਰਿਆ ਦੀ ਨਿਗਰਾਨੀ ਤੇ ਵੀਡੀਓਗ੍ਰਾਫੀ ਸਬੰਧੀ ਅਦਾਲਤ ਦੀਆਂ ਹਦਾਇਤਾਂ ਸਥਾਨਕ ਚੋਣਾਂ ਦੀ ਨਿਰਪੱਖਤਾ ਨੂੰ ਲੈ ਕੇ ਉੱਠੇ ਸਵਾਲਾਂ ਦੀ ਗੰਭੀਰਤਾ ਨੂੰ ਦਰਸਾਉਂਦੀਆਂ ਹਨ।

ਅਜੀਤ ਡੈਸਕ 09-10-2026

ਪਿਛਲੀ ਖ਼ਬਰ ਸੀ.ਬੀ.ਆਈ. ਜਾਂਚ ’ਤੇ ਸਿਆਸੀ ਬਿਆਨਬਾਜ਼ੀ ਦੀ ਥਾਂ ਤੱਥ ਸਾਹਮਣੇ ਆਉਣ-ਸ਼ਵੇਤ ਮਲਿਕ ਅਗਲੀ ਖ਼ਬਰ ਸੋਸ਼ਲ ਮੀਡੀਆ ਦੀਆਂ ਅਫ਼ਵਾਹਾਂ ਬਣ ਰਹੀਆਂ ਨੇ ਹਿੰਸਾ ਦਾ ਕਾਰਨ-ਹਾਈ ਕੋਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।