09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੀ.ਬੀ.ਆਈ. ਜਾਂਚ ’ਤੇ ਸਿਆਸੀ ਬਿਆਨਬਾਜ਼ੀ ਦੀ ਥਾਂ ਤੱਥ ਸਾਹਮਣੇ ਆਉਣ-ਸ਼ਵੇਤ ਮਲਿਕ

ਚੰਡੀਗੜ੍ਹ, 8 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਮਾਮਲੇ ਦੀ ਸੀ. ਬੀ.

ਅਜੀਤ ਡੈਸਕ 09-10-2026
ਚੰਡੀਗੜ੍ਹ, 8 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਮਾਮਲੇ ਦੀ ਸੀ.ਬੀ.ਆਈ. ਜਾਂਚ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਜਾਰੀ ਬਿਆਨਬਾਜ਼ੀ ਦਰਮਿਆਨ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਸੂਬਾ ਸਰਕਾਰ ਤੋਂ ਮਾਮਲੇ ਨਾਲ ਸਬੰਧਿਤ ਤੱਥ ਜਨਤਾ ਸਾਹਮਣੇ ਰੱਖਣ ਦੀ ਮੰਗ ਕੀਤੀ ਹੈ । ਉਨ੍ਹਾਂ ਕਿਹਾ ਕਿ ਜਾਂਚ ਨੂੰ ਸਿਆਸੀ ਦੋਸ਼ਾਂ-ਪ੍ਰਤੀਦੋਸ਼ਾਂ ਦਾ ਵਿਸ਼ਾ ਬਣਾਉਣ ਦੀ ਬਜਾਏ ਅਦਾਲਤੀ ਹੁਕਮਾਂ ਤੇ ਮਾਮਲੇ ਨਾਲ ਜੁੜੇ ਤੱਥਾਂ ਦੇ ਆਧਾਰ ’ਤੇ ਸਥਿਤੀ ਸਪੱਸ਼ਟ ਕੀਤੀ ਜਾਣੀ ਚਾਹੀਦੀ ਹੈ। ਸ਼ਵੇਤ ਮਲਿਕ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਸਬੰਧੀ ਸਰਕਾਰ ਦਾ ਪੱਖ ਸਪੱਸ਼ਟ ਕਰਨ।
ਪਿਛਲੀ ਖ਼ਬਰ ਸਕੂਲਾਂ ’ਚ ਸਰਕਾਰੀ ਯੋਜਨਾਵਾਂ ਦਾ ਪ੍ਰਚਾਰ ਕਰਵਾਉਣਾ ਸਿੱਖਿਆ ਦੇ ਉਦੇਸ਼ਾਂ ਦੇ ਉਲਟ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਸੁਪਰੀਮ ਕੋਰਟ ਦੇ ਹੁਕਮਾਂ ਨੇ ਚੋਣਾਂ ਦੀ ਨਿਰਪੱਖਤਾ ਨੂੰ ਕੀਤਾ ਉਜਾਗਰ-ਅਸ਼ਵਨੀ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।