10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਸੁਣਵਾਈ 30 ਅਕਤੂਬਰ ’ਤੇ ਪਈ

ਮਾਨਸਾ, 9 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਅਗਲੀ ਸੁਣਵਾਈ 30 ਅਕਤੂਬਰ ’ਤੇ ਪੈ ਗਈ ਹੈ। ਜ਼ਿਕਰਯੋਗ ਹੈ ਕਿ ਕੇਸ ਗਵਾਹੀਆਂ ’ਤੇ ਲੱਗਿਆ ਹੋਇਆ ਹੈ।

ਅਜੀਤ ਡੈਸਕ 10-10-2026
ਮਾਨਸਾ, 9 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਅਗਲੀ ਸੁਣਵਾਈ 30 ਅਕਤੂਬਰ ’ਤੇ ਪੈ ਗਈ ਹੈ। ਜ਼ਿਕਰਯੋਗ ਹੈ ਕਿ ਕੇਸ ਗਵਾਹੀਆਂ ’ਤੇ ਲੱਗਿਆ ਹੋਇਆ ਹੈ। ਅੱਜ ਤਫ਼ਤੀਸ਼ੀ ਅਫ਼ਸਰ ਤੇ ਇਕ ਹੌਲਦਾਰ ਗਵਾਹੀ ਦੇਣ ਆਏ ਸਨ ਪਰ ਜ਼ਿਲ੍ਹਾ ਤੇ ਸੈਸ਼ਨ ਜੱਜ ਮਾਨਸਾ ਛੁੱਟੀ ’ਤੇ ਹੋਣ ਕਰਕੇ ਅਗਲੀ ਪੇਸ਼ੀ ਉਪਰੋਕਤ ਤਰੀਕ ’ਤੇ ਪਾ ਦਿੱਤੀ। ਮੂਸੇਵਾਲਾ ਪਰਿਵਾਰ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ, ਗੈਂਗਸਟਰ ਜੱਗੂ ਭਗਵਾਨਪੁਰੀਆ ਸਮੇਤ 23 ਮੁਲਜ਼ਮਾਂ ਨੇ ਵੱਖ-ਵੱਖ ਜੇਲ੍ਹਾਂ ’ਚੋਂ ਵੀਡੀਓ ਕਾਨਫਰੰਂਸਿੰਗ ਰਾਹੀਂ ਅਦਾਲਤ ’ਚ ਹਾਜ਼ਰੀ ਲਗਵਾਈ।
ਪਿਛਲੀ ਖ਼ਬਰ ਈ.ਡੀ. ਵਲੋਂ ਹਰਚਰਨ ਸਿੰਘ ਭੁੱਲਰ ਦਾ 8 ਦਿਨਾ ਰਿਮਾਂਡ ਅਗਲੀ ਖ਼ਬਰ 2027 ਦੀ ਚੋਣ ਜੰਗ ਤੋਂ ਪਹਿਲਾਂ ਪੰਜਾਬ ਦੀ ਸਿਆਸਤ ’ਚ ਕਈ ਮੋਰਚੇ ਅਹਿਮ-ਪ੍ਰਿਤਪਾਲ ਸਿੰਘ ਬਲੀਏਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।