ਸਖ਼ਤੀ ਦੇ ਬਾਵਜੂਦ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲੇ ਵਧੇ ਇਕ ਮਹੀਨੇ ਦੌਰਾਨ ਸੂਬੇ ’ਚ 185 ਥਾਵਾਂ ’ਤੇ ਲੱਗੀ ਅੱਗ
ਜਲੰਧਰ, 15 ਅਕਤੂਬਰ (ਜਤਿੰਦਰ ਪੰਮੀ)–ਪੰਜਾਬ ਵਿਚ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸਖ਼ਤੀ ਕੀਤੀ ਜਾ ਰਹੀ ਹੈ। ਇਸਦੇ ਬਾਵਜੂਦ ਸੂਬੇ ਵਿਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲੇ ਵਧੇ ਹਨ।
ਅਜੀਤ ਡੈਸਕ
16-10-2026