ਪਾਕਿ ’ਚ ਫ਼ੌਜ ਦੇ ਵਧਦੇ ਦਬਦਬੇ ਨੂੰ ਲੈ ਕੇ ਖੜ੍ਹਾ ਹੋਇਆ ਸਿਆਸੀ ਤੂਫ਼ਾਨ
ਅੰਮ੍ਰਿਤਸਰ, 16 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ’ਚ ਫ਼ੌਜ ਦੇ ਵਧਦੇ ਦਬਦਬੇ ਅਤੇ ਹਕੂਮਤ ਦੇ ਫ਼ੈਸਲਿਆਂ ਨੂੰ ਲੈ ਕੇ ਸਿਆਸੀ ਤੂਫ਼ਾਨ ਖੜ੍ਹਾ ਹੋ ਗਿਆ ਹੈ। ਵਿਰੋਧੀ ਧਿਰ ਦੇ ਸੀਨੀਅਰ ਆਗੂ ਅਤੇ ਜਮੀਅਤ ਉਲੇਮਾ-ਏ-ਇਸਲਾਮ ਦੇ ਪ੍ਰਮੁੱਖ ਮੌਲਾਨਾ ਫ਼ਜ਼ਲੁਰ ਰਹਿਮਾਨ ਨੇ ਫ਼ੌਜੀ ਲੀਡਰਸ਼ਿਪ ’ਤੇ ਤਿੱਖਾ ਹਮਲਾ ਬੋਲਦਿਆਂ 1971 ਦੀ ਢਾਕਾ ਹਾਰ ਦੀ ਯਾਦ ਦਿਵਾਈ ਅਤੇ ਚਿਤਾਵਨੀ ਦਿੱਤੀ ਕਿ ਬੇਲੋੜੀ ਤਾਕਤ ਆਪਣੇ ਹੱਥਾਂ ’ਚ ਰੱਖਣਾ ਦੇਸ਼ ਲਈ ਭਾਰੀ ਪੈ ਸਕਦਾ ਹੈ।
ਸੰਬੋਧਨ ਕਰਦੇ ਹੋਏ ਮੌਲਾਨਾ ਫ਼ਜ਼ਲੁਰ ਰਹਿਮਾਨ। ਤਸਵੀਰ ਰਾਹੀਂ : ਸੁਰਿੰਦਰ ਕੋਛੜ
17-10-2026