20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ੍ਰੀ ਅਨੰਦਪੁਰ ਸਾਹਿਬ ਮਾਮਲਾ : ਵਲਟੋਹਾ ਤੇ ਝਿੰਜਰ ਜਾਂਚ ਟੀਮ ਸਾਹਮਣੇ ਨਹੀਂ ਹੋਏ ਪੇਸ਼

ਚੰਡੀਗੜ੍ਹ, 19 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.

ਅਜੀਤ ਡੈਸਕ 20-10-2026
ਚੰਡੀਗੜ੍ਹ, 19 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਸਾਹਮਣੇ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਵਿਰਸਾ ਸਿੰਘ ਵਲਟੋਹਾ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਿੱਜੀ ਤੌਰ ’ਤੇ ਪੇਸ਼ ਨਹੀਂ ਹੋਏ। ਝਿੰਜਰ ਦੇ ਵਕੀਲ ਨੇ ਰੁਝੇਵਿਆਂ ਦਾ ਹਵਾਲਾ ਦੇ ਕੇ ਹੋਰ ਸਮਾਂ ਮੰਗਿਆ, ਜਦਕਿ ਵਲਟੋਹਾ ਨੇ ਅਧਿਕਾਰਤ ਸੰਮਨ ਨਾ ਮਿਲਣ ਦੀ ਗੱਲ ਕਹੀ। ਐੱਸ.ਆਈ.ਟੀ. ਹੁਣ ਵਿਚਾਰ-ਵਟਾਂਦਰੇ ਤੋਂ ਬਾਅਦ ਅਗਲੀ ਤਾਰੀਖ਼ ਤੈਅ ਕਰੇਗੀ।
ਪਿਛਲੀ ਖ਼ਬਰ ਚੀਮਾ, ਗੋਇਲ ਤੇ ਢੀਂਡਸਾ ਨੇ ਪੁੱਛਿਆ ਜ਼ਖ਼ਮੀਆਂ ਦਾ ਹਾਲ ਅਗਲੀ ਖ਼ਬਰ ਝੋਟਾ ਹੱਤਿਆ ਕਾਂਡ-ਐਕਸ਼ਨ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ’ਚ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।