20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ’ਚ ਰੁਕਾਵਟ ਨਾ ਬਣੇ ਕਾਂਗਰਸ-ਰਿਜਿਜੂ

ਨਵੀਂ ਦਿੱਲੀ, 19 ਅਕਤੂਬਰ (ਪੀ. ਟੀ.

ਅਜੀਤ ਡੈਸਕ 20-10-2026
ਨਵੀਂ ਦਿੱਲੀ, 19 ਅਕਤੂਬਰ (ਪੀ.ਟੀ.ਆਈ.)-ਕਾਂਗਰਸ ਵਲੋਂ ਸਾਰੀਆਂ ਪਾਰਟੀਆਂ ਦੀ ਮੀਟਿੰਗ ਬੁਲਾਉਣ ਦੀ ਮੰਗ ’ਤੇ ਸਵਾਲ ਚੁੱਕਦਿਆਂ ਕੇਂਦਰ ਸਰਕਾਰ ਨੇ ਕਿਹਾ ਕਿ ਹੱਦਬੰਦੀ ਨਾਲ ਜੁੜੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਪਾਸ ਕਰਵਾਉਣ ਲਈ ਵਿਰੋਧੀ ਧਿਰ ਨਾਲ ਗੱਲਬਾਤ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਹੁਣ ਸਾਰੀਆਂ ਪਾਰਟੀਆਂ ਨੂੰ ਉਸਾਰੂ ਸਹਿਯੋਗ ਦੇਣ ਦੀ ਲੋੜ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਲਿਖੀ ਚਿੱਠੀ ’ਚ ਕਿਹਾ ਕਿ ਸਰਕਾਰ ਦੇਸ਼ ਦੇ ਮਹੱਤਵਪੂਰਨ ਮਾਮਲਿਆਂ ’ਤੇ ਵਿਚਾਰ-ਵਟਾਂਦਰੇ ਵਿਚ ਸਾਰੀਆਂ ਸਿਆਸੀ ਪਾਰਟੀਆਂ ਦੀ ਭਾਗੀਦਾਰੀ ਨੂੰ ਮਹੱਤਵ ਦਿੰਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਕਾਂਗਰਸ ਮਹੱਤਵਪੂਰਨ ਕਾਨੂੰਨ ਬਣਾਉਣ ਦੇ ਕੰਮ ਵਿਚ ਰੁਕਾਵਟ ਪਾਉਣ ਦੀ ਬਜਾਏ ਉਸਾਰੂ ਭੂਮਿਕਾ ਨਿਭਾਏਗੀ।
ਪਿਛਲੀ ਖ਼ਬਰ ਰਾਸ਼ਟਰਪਤੀ ਨੇ ਦੁਸਹਿਰੇ ’ਤੇ ਨਾਗਰਿਕਾਂ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਨਿਪਾਲ ਨੇ ਭਾਰਤੀ ਬਿਸਕੁਟ ‘ਪ੍ਰਿਆਗੋਲਡ’ ਦੀ ਦਰਾਮਦ ਤੇ ਵਿਕਰੀ ’ਤੇ ਪਾਬੰਦੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।