ਸੂਬੇ ਦੇ ਦਵਾਈ ਕਾਰੋਬਾਰੀਆਂ ਵਲੋਂ ਨਸ਼ੇ ਖ਼ਿਲਾਫ਼ ਸਰਕਾਰ ਨੂੰ ਪੂਰਨ ਸਹਿਯੋਗ ਦਾ ਐਲਾਨ
ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰ ਕੋਛੜ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟਸ ਐਂਡ ਡਰੱਗਿਸਟਸ ਨਾਲ ਸਬੰਧਿਤ ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਐਮਰਜੈਂਸੀ ਵੀਡੀਓ ਕਾਨਫ਼ਰੰਸ ਮੀਟਿੰਗ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਤੇ ਜਨਰਲ ਸਕੱਤਰ ਜੀ. ਐੱਸ.
ਦਵਾਈ ਕਾਰੋਬਾਰੀਆਂ ਵਲੋਂ ਕੀਤੀ ਗਈ ਮੀਟਿੰਗ ਦਾ ਦ੍ਰਿਸ਼। ਤਸਵੀਰ : ਹਰਜੀਤ ਸਿੰਘ
21-10-2026