22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅਮਿਤ ਸ਼ਾਹ ਨੇ ਝੋਟਾ ਕਤਲ ਕੇਸ ਦੀ ਸੀ.ਬੀ.ਆਈ. ਜਾਂਚ ਦਾ ਵਾਅਦਾ ਤੁਰੰਤ ਨਿਭਾਇਆ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 21 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਹਿਣੀ ਤੇ ਕਰਨੀ ਦਾ ਪੱਕਾ ਹੋਣ ਦਾ ਸਬੂਤ ਦਿੰਦਿਆਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਸੀ. ਬੀ.

ਅਜੀਤ ਡੈਸਕ 22-10-2026
ਚੰਡੀਗੜ੍ਹ, 21 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਹਿਣੀ ਤੇ ਕਰਨੀ ਦਾ ਪੱਕਾ ਹੋਣ ਦਾ ਸਬੂਤ ਦਿੰਦਿਆਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਉਣ ਦਾ ਵਾਅਦਾ ਤੁਰੰਤ ਪੂਰਾ ਕੀਤਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਦੱਸਿਆ ਕਿ ਮਾਨਸਾ ਵਿਖੇ ਬੀਤੇ ਦਿਨ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਜਾਂਚ ਦਾ ਭਰੋਸਾ ਦੇਣ ਤੋਂ ਬਾਅਦ ਅਮਿਤ ਸ਼ਾਹ ਦੇ ਦਿੱਲੀ ਪਹੁੰਚਣ ਤੋਂ ਪਹਿਲਾਂ ਹੀ ਬੀਤੀ ਰਾਤ ਸੀ.ਬੀ.ਆਈ. ਦੀ ਟੀਮ ਜਾਂਚ ਲਈ ਮਾਨਸਾ ਪਹੁੰਚ ਗਈ। ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 31 ਦਸੰਬਰ, 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਲਿਆ ਹੈ।
ਪਿਛਲੀ ਖ਼ਬਰ ਪੰਥਕ ਜਥੇਬੰਦੀਆਂ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਪਿੰਡ ਪਿੰਡ ਕਮੇਟੀਆਂ ਬਣਾਈਆਂ ਜਾਣ-ਲੱਖੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।