ਸ਼੍ਰੋਮਣੀ ਅਕਾਲੀ ਦਲ (ਬ) ਦਾ ਵਫ਼ਦ ਰਾਜਪਾਲ ਨੂੰ ਮਿਲੇਗਾ ਅੱਜ
ਚੰਡੀਗੜ੍ਹ, 22 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਤੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਫ਼ਦ 23 ਅਕਤੂਬਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਸਵੇਰੇ 11 ਵਜੇ ਮੁਲਾਕਾਤ ਕਰੇਗਾ।
ਅਜੀਤ ਡੈਸਕ
23-10-2026