23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਰਬਜੀਤ ਸਿੰਘ ਝਿੰਜਰ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਵਿਚ ਅਹਿਮ ਨਿਯੁਕਤੀਆਂ

ਚੰਡੀਗੜ੍ਹ, 22 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿਚ ਵਿਸਥਾਰ ਕਰਦਿਆਂ ਕੁਝ ਹੋਰ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ਉਪਰ ਬਣਦਾ ਸਨਮਾਨ ਦਿੱਤਾ ਹੈ ।

ਅਜੀਤ ਡੈਸਕ 23-10-2026
ਚੰਡੀਗੜ੍ਹ, 22 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿਚ ਵਿਸਥਾਰ ਕਰਦਿਆਂ ਕੁਝ ਹੋਰ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ਉਪਰ ਬਣਦਾ ਸਨਮਾਨ ਦਿੱਤਾ ਹੈ । ਪਾਰਟੀ ਦੇ ਮੁੱਖ ਦਫਤਰ ਤੋਂ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਨੂੰ ਯੂਥ ਅਕਾਲੀ ਦਲ ਦਾ ਵਰਕਿੰਗ ਪ੍ਰਧਾਨ ਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਦਾ ਇੰਚਾਰਜ ਨਿਯੁਕਤ ਕੀਤਾ ਹੈ । ਇਸੇ ਤਰ੍ਹਾਂ ਨਵਜਿੰਦਰ ਸਿੰਘ ਗਾਂਧੀ ਨੂੰ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ (ਦਿਹਾਤੀ), ਜਸਪ੍ਰੀਤ ਸਿੰਘ ਰਾਣਾ ਨੂੰ ਜ਼ਿਲ੍ਹਾ ਪ੍ਰਧਾਨ ਪਠਾਨਕੋਟ, ਹਰਸਿਮਰ ਸਿੰਘ ਹਰਜੀ ਬਾਜਵਾ ਨੂੰ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ (ਸ਼ਹਿਰੀ) ਅਤੇ ਅਰਵਿੰਦਰ ਸਿੰਘ ਹੁਸੈਨਪੁਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ (ਦਿਹਾਤੀ) ਦਾ ਪ੍ਰਧਾਨ ਬਣਾਇਆ ਗਿਆ ਹੈ।
ਪਿਛਲੀ ਖ਼ਬਰ ਚੰਨੀ ਦੀ ਅਗਵਾਈ ’ਚ ਪੰਜਾਬ ਕਾਂਗਰਸ ਵਲੋਂ ਰਣਨੀਤਕ ਤਿਆਰੀ ਲਈ ਪ੍ਰਚਾਰ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਸੀ. ਬੀ. ਆਈ. ਤੇ ਈ. ਡੀ. ਨੂੰ ਚੋਣਾਂ ਸਮੇਂ ਹੀ ਛਾਪੇਮਾਰੀ ਕਰਨ ਦੀ ਯਾਦ ਕਿਉਂ ਆਉਂਦੀ ਹੈ-ਸੰਜੇ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।