ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 30 ਨੂੰ
ਅੰਮ੍ਰਿਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ 30 ਅਕਤੂਬਰ ਨੂੰ ਹੋਣ ਜਾ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ।
ਅਜੀਤ ਡੈਸਕ
24-10-2026