24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਸਦਮਾ, ਨਾਨੇ ਦਾ ਦਿਹਾਂਤ ਅੰਤਿਮ ਅਰਦਾਸ ਪਿੰਡ ਲੁਹਾਰਾ ਵਿਖੇ 25 ਨੂੰ

ਡਾਬਾ/ਲੁਹਾਰਾ/ਲੁਧਿਆਣਾ, 23 ਅਕਤੂਬਰ (ਕੁਲਵੰਤ ਸਿੰਘ ਸੱਪਲ)-ਪਿੰਡ ਲੁਹਾਰਾ ਦੇ ਵਾਸੀ ਮਲਕੀਤ ਸਿੰਘ ਢਿੱਲੋਂ ਨੰਬਰਦਾਰ ਦੇ ਪਿਤਾ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਸਤਿਕਾਰਯੋਗ ਨਾਨਾ ਜੀ ਸਵ. ਹਰਨੇਕ ਸਿੰਘ ਢਿੱਲੋਂ, ਜੋ ਕਿ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ।

ਹਰਨੇਕ ਸਿੰਘ ਢਿੱਲੋਂ 24-10-2026
ਡਾਬਾ/ਲੁਹਾਰਾ/ਲੁਧਿਆਣਾ, 23 ਅਕਤੂਬਰ (ਕੁਲਵੰਤ ਸਿੰਘ ਸੱਪਲ)-ਪਿੰਡ ਲੁਹਾਰਾ ਦੇ ਵਾਸੀ ਮਲਕੀਤ ਸਿੰਘ ਢਿੱਲੋਂ ਨੰਬਰਦਾਰ ਦੇ ਪਿਤਾ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਸਤਿਕਾਰਯੋਗ ਨਾਨਾ ਜੀ ਸਵ. ਹਰਨੇਕ ਸਿੰਘ ਢਿੱਲੋਂ, ਜੋ ਕਿ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਉਨ੍ਹਾਂ ਦੇ ਦਿਹਾਂਤ ’ਤੇ ਤਰਸੇਮ ਸਿੰਘ ਸਰਪ੍ਰਸਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’, ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਬੀਬੀ ਰਜਿੰਦਰ ਕੌਰ ਬੁਲਾਰਾ ਸਾਬਕਾ ਐਮ.ਪੀ., ਚਰਨ ਸਿੰਘ ਲੁਹਾਰਾ, ਬਿੰਦਰ ਮਨੀਲਾ, ਜਸਵੀਰ ਸਿੰਘ ਲੁਹਾਰਾ, ਨੇਤਰ ਸਿੰਘ ਇਆਲੀ ਸਤਪਾਲ ਲੁਹਾਰਾ ਕੌਂਸਲਰ, ਰਾਜੀਵ ਲਵਲੀ ਜਗਰਾਉਂ, ਰਜਿੰਦਰ ਸਿੰਘ ਸੰਦਲ, ਭਗਵੰਤ ਸਿੰਘ ਪੰਧੇਰ, ਗੁਰਤੇਜ ਸਿੰਘ ਕੁਤਬੇਵਾਲ, ਮਨਦੀਪ ਸਿੰਘ ਚੂਹੜਪੁਰ, ਬਲਜਿੰਦਰ ਸਿੰਘ ਤਾਜਪੁਰ ਸਾਬਕਾ ਚੇਅਰਮੈਨ, ਗੁਰਮੁੱਖ ਸਿੰਘ ਗਿਆਸਪੁਰਾ ਸਮੇਤ ਕਈ ਆਗੂਆਂ ਨੇ ਗਰੇਵਾਲ ਤੇ ਢਿੱਲੋਂ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ। ਹਰਨੇਕ ਸਿੰਘ ਢਿੱਲੋਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 25 ਅਕਤੂਬਰ ਦਿਨ ਐਤਵਾਰ ਨੂੰ ਬਾਅਦ ਦੁਪਹਿਰ 12.30 ਵਜੇ ਤੋਂ 1.30 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਸਾਹਿਬ ਲੋਹਾਰਾ, ਲੁਧਿਆਣਾ ਵਿਖੇ ਹੋਵੇਗੀ।
ਪਿਛਲੀ ਖ਼ਬਰ ਅਬੋਹਰ ਗੋਲੀਕਾਂਡ ਦਾ ਮਾਮਲਾ ਗੰਭੀਰਤਾ ਨਾਲ ਲਵੇ ਪੰਜਾਬ ਸਰਕਾਰ-ਹਰਦੀਪ ਸਿੰਘ ਗਿੱਲ ਅਗਲੀ ਖ਼ਬਰ ਗੋਲੂ ਕਾ ਮੋੜ ਤੋਂ 15 ਕਿਲੋ ਦੇ ਕਰੀਬ ਹੈਰੋਇਨ ਸਮੇਤ ਦੋ ਨੌਜਵਾਨ ਕਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।