24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰਾ ਬੋਰਡ ਦੀ ਬਹਾਲੀ ਲਈ ਮਹਾਰਾਸ਼ਟਰ ਸਰਕਾਰ ਨਿਆਇਕ ਹੁਕਮਾਂ ਦੀ ਪਾਲਣਾ ਕਰੇ-ਬਾਬਾ ਬਲਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਕਰਨੈਲ ਸਿੰਘ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਗੁਰਦੁਆਰਾ ਬੋਰਡ ਦੀ ਬਹਾਲੀ ਸਬੰਧੀ ਉੱਚ ਅਦਾਲਤ, ਖੰਡ ਪੀਠ ਔਰੰਗਾਬਾਦ ਦੇ ਹੁਕਮਾਂ ਦੀ ਸਮੇਂ-ਬੱਧ ਅਤੇ ਨਿਰਪੱਖ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸਮੁੱਚੇ ਸਿੱਖ ਪੰਥ ਦਾ ਪਵਿੱਤਰ ਤਖ਼ਤ ਹੈ, ਜਿਸ ਨਾਲ ਸੰਗਤ ਦੀ ਡੂੰਘੀ ਆਸਥਾ ਜੁੜੀ ਹੋਈ ਹੈ।

ਅਜੀਤ ਡੈਸਕ 24-10-2026
ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਕਰਨੈਲ ਸਿੰਘ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਗੁਰਦੁਆਰਾ ਬੋਰਡ ਦੀ ਬਹਾਲੀ ਸਬੰਧੀ ਉੱਚ ਅਦਾਲਤ, ਖੰਡ ਪੀਠ ਔਰੰਗਾਬਾਦ ਦੇ ਹੁਕਮਾਂ ਦੀ ਸਮੇਂ-ਬੱਧ ਅਤੇ ਨਿਰਪੱਖ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸਮੁੱਚੇ ਸਿੱਖ ਪੰਥ ਦਾ ਪਵਿੱਤਰ ਤਖ਼ਤ ਹੈ, ਜਿਸ ਨਾਲ ਸੰਗਤ ਦੀ ਡੂੰਘੀ ਆਸਥਾ ਜੁੜੀ ਹੋਈ ਹੈ। ਇਸ ਲਈ ਗੁਰਦੁਆਰਾ ਬੋਰਡ ਦੀ ਬਹਾਲੀ ਅਤੇ ਨਵੇਂ ਬੋਰਡ ਦੇ ਗਠਨ ਸਬੰਧੀ ਫ਼ੈਸਲੇ ਲੈਂਦਿਆਂ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ, ਪੰਥਕ ਪਰੰਪਰਾਵਾਂ ਅਤੇ ਸੰਵਿਧਾਨਕ ਅਧਿਕਾਰਾਂ ਦਾ ਪੂਰਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਹੌਸਲਿਆਂ ਦੇ ਸ਼ਾਹਸਵਾਰ ਮੁਹੰਮਦ ਯਾਸਰ ਨੇ ਏਸ਼ਿਆਈ ਪੈਰਾ ਖੇਡਾਂ ’ਚ ਗੱਡਿਆ ਝੰਡਾ ਅਗਲੀ ਖ਼ਬਰ ਐੱਸ.ਆਈ.ਆਰ ਖ਼ੁਦ ਕਰਵਾਈ, ਸਵਾਲ ਵੀ ਖ਼ੁਦ ਹੀ ਉਠਾ ਰਹੇ ਹਨ-ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।