ਪੰਜਾਬ ਦੀ ਤੀਰਥ ਯਾਤਰਾ ’ਤੇ ਸਿਆਸਤ ਕਰ ਰਹੇ ਹਨ ਕੇਜਰੀਵਾਲ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 25 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਰਵਿੰਦ ਕੇਜਰੀਵਾਲ ’ਤੇ ਤੀਰਥ ਯਾਤਰਾ ਯੋਜਨਾ ਸਬੰਧੀ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਲੀਪਰ ਬੱਸਾਂ ਦੀ ਸੁਰੱਖਿਆ ਬਾਰੇ ਨੋਟਿਸ ’ਤੇ ਸਿਆਸਤ ਕਰਨ ਦੀ ਬਜਾਏ ਪੰਜਾਬ ਸਰਕਾਰ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
ਅਜੀਤ ਡੈਸਕ
26-10-2026