26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ’ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ-ਖੁੱਡੀਆਂ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ): ਉੱਚ ਗੁਣਵੱਤਾ ਵਾਲੇ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਉਣ ਤੇ ਸੂਬੇ ਦੇ ਕਿਸਾਨਾਂ ’ਤੇ ਵਿੱਤੀ ਬੋਝ ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ 50 ਕਰੋੜ ਰੁਪਏ ਦੀ ਸਹਾਇਤਾ ਯੋਜਨਾ ਦਾ ਐਲਾਨ ਕੀਤਾ, ਜਿਸ ਤਹਿਤ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ.

ਅਜੀਤ ਡੈਸਕ 26-10-2026
ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ): ਉੱਚ ਗੁਣਵੱਤਾ ਵਾਲੇ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਉਣ ਤੇ ਸੂਬੇ ਦੇ ਕਿਸਾਨਾਂ ’ਤੇ ਵਿੱਤੀ ਬੋਝ ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ 50 ਕਰੋੜ ਰੁਪਏ ਦੀ ਸਹਾਇਤਾ ਯੋਜਨਾ ਦਾ ਐਲਾਨ ਕੀਤਾ, ਜਿਸ ਤਹਿਤ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਅਤੇ ਆਈ. ਸੀ. ਏ. ਆਰ. ਵਲੋਂ ਸਿਫਾਰਸ਼ ਕੀਤੇ ਗਏ ਪ੍ਰਮਾਣਿਤ ਕਣਕ ਦੇ ਬੀਜ ਅੱਧੀ ਕੀਮਤ ’ਤੇ ਦਿੱਤੇ ਜਾਣਗੇ ਤੇ ਵੱਧ ਤੋਂ ਵੱਧ 2,000 ਰੁਪਏ ਪ੍ਰਤੀ ਹੈਕਟੇਅਰ ਦੀ ਸਹਾਇਤਾ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਝੋਟੇ ਦੇ ਪਰਿਵਾਰ ਨਾਲ ਕੀਤੀ ਮਿਲਣੀ ਅਗਲੀ ਖ਼ਬਰ ਪੰਜਾਬ ਦੀ ਤੀਰਥ ਯਾਤਰਾ ’ਤੇ ਸਿਆਸਤ ਕਰ ਰਹੇ ਹਨ ਕੇਜਰੀਵਾਲ-ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।