ਪੰਜਾਬ ’ਚ ਨਸ਼ਾ ਤਸਕਰੀ ਤੇ ਗੈਂਗਸਟਰਾਂ ਦੇ ਗੱਠਜੋੜ ਦੀ ਐਨ.ਆਈ.ਏ. ਜਾਂਚ ਕਰਵਾਈ ਜਾਵੇ - ਜਾਖੜ
ਚੰਡੀਗੜ੍ਹ, 27 ਅਕਤੂਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ’ਚ ਨਸ਼ਾ ਤਸਕਰੀ, ਗੈਂਗਸਟਰਾਂ ਦੀਆਂ ਸਰਗਰਮੀਆਂ ਤੇ ਕੌਮਾਂਤਰੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨ. ਆਈ.
ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ।
28-10-2026