ਡੇਰਾ ਬਾਬਾ ਨਾਨਕ ’ਚ ਦਿਨ-ਦਿਹਾੜੇ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਚੱਲੀ ਗੋਲੀ, 2 ਕਾਬੂ
ਡੇਰਾ ਬਾਬਾ ਨਾਨਕ, 28 ਅਕਤੂਬਰ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)-ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿਖੇ ਅੱਜ ਦਿਨ ਦਿਹਾੜੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਗੋਲੀਆਂ ਚੱਲੀਆਂ। ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਡੀ.
ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਜੋਗਾ ਸਿੰਘ। ਤਸਵੀਰ : ਮਾਂਗਟ
29-10-2026