29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਜੀਠੀਆ ਮਾਮਲੇ ਵਿਚ ਕਾਨੂੰਨੀ ਕਾਰਵਾਈ ਜਾਰੀ ਰਹੇਗੀ-ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਅਦਾਲਤ ਵਿਚ ਪੇਸ਼ ਕੀਤੇ ਗਏ ਚਲਾਨ ’ਤੇ ਤਿੱਖਾ ਹਮਲਾ ਬੋਲਦਿਆਂ ਇਸ ਨੂੰ ਭ੍ਰਿਸ਼ਟਾਚਾਰ ਤੇ ਨਸ਼ਾ ਮਾਫ਼ੀਆ ਖ਼ਿਲਾਫ਼ ਮਾਨ ਸਰਕਾਰ ਦੀ ਇਤਿਹਾਸਕ ਕਾਰਵਾਈ ਕਰਾਰ ਦਿੱਤਾ ਹੈ । ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਦੱਸਿਆ ਕਿ ਮਜੀਠੀਆ ਦੀ ਜਾਇਦਾਦ ਵਿਚ ਬੇਮਿਸਾਲ ਤੇ ਸ਼ੱਕੀ ਵਾਧਾ ਦਰਜ ਕੀਤਾ ਗਿਆ ਹੈ ਤੇ ਉਸ ਖਿਲਾਫ ਕਾਰਵਾਈ ਜਾਰੀ ਰਹੇਗੀ।

ਅਜੀਤ ਡੈਸਕ 29-10-2026
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਅਦਾਲਤ ਵਿਚ ਪੇਸ਼ ਕੀਤੇ ਗਏ ਚਲਾਨ ’ਤੇ ਤਿੱਖਾ ਹਮਲਾ ਬੋਲਦਿਆਂ ਇਸ ਨੂੰ ਭ੍ਰਿਸ਼ਟਾਚਾਰ ਤੇ ਨਸ਼ਾ ਮਾਫ਼ੀਆ ਖ਼ਿਲਾਫ਼ ਮਾਨ ਸਰਕਾਰ ਦੀ ਇਤਿਹਾਸਕ ਕਾਰਵਾਈ ਕਰਾਰ ਦਿੱਤਾ ਹੈ । ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਦੱਸਿਆ ਕਿ ਮਜੀਠੀਆ ਦੀ ਜਾਇਦਾਦ ਵਿਚ ਬੇਮਿਸਾਲ ਤੇ ਸ਼ੱਕੀ ਵਾਧਾ ਦਰਜ ਕੀਤਾ ਗਿਆ ਹੈ ਤੇ ਉਸ ਖਿਲਾਫ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ 2007 ਤੋਂ 2017 ਦਾ ਇਹ ਉਹੀ ਕਾਲਾ ਦੌਰ ਸੀ ਜਦੋਂ ਪੰਜਾਬ ਵਿਚ ‘ਚਿੱਟੇ’ ਨੇ ਦਸਤਕ ਦਿੱਤੀ ਸੀ।
ਪਿਛਲੀ ਖ਼ਬਰ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜਾਰੀ ਰਹੇਗੀ-ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਨਸ਼ਾ ਤਸਕਰੀ ਦੇ ਦੋਸ਼ ਸਾਬਤ ਕਰਨ ਲਈ ਠੋਸ ਸਬੂਤ ਸਾਹਮਣੇ ਲਿਆਵੇ ਸਰਕਾਰ-ਮਜੀਠੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।