29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜਾਰੀ ਰਹੇਗੀ-ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਆਗੂ ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ ਵਲੋਂ ਹੱਥ ਮਿਲਾ ਕੇ ਨਸ਼ਾ ਨੈੱਟਵਰਕ ਨੂੰ ਪੰਜਾਬ ਵਿਚ ਵਧਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਵਿਰੋਧ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜਾਰੀ ਰਹੇਗੀ।

(ਬਾਕੀ ਸਫ਼ਾ 10 ’ਤੇ) 29-10-2026
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਆਗੂ ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ ਵਲੋਂ ਹੱਥ ਮਿਲਾ ਕੇ ਨਸ਼ਾ ਨੈੱਟਵਰਕ ਨੂੰ ਪੰਜਾਬ ਵਿਚ ਵਧਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਵਿਰੋਧ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜਾਰੀ ਰਹੇਗੀ। ਵਿਜੀਲੈਂਸ ਨੇ ਆਪਣਾ ਫ਼ਰਜ਼ ਪੂਰਾ ਕਰ ਦਿੱਤਾ ਹੈ ਤੇ ਹੁਣ ਮਾਨਯੋਗ ਅਦਾਲਤ ਇਸ ਮਹਾਘੋਟਾਲੇ ’ਤੇ ਆਪਣਾ ਅੰਤਿਮ ਅਤੇ ਸਖ਼ਤ ਫ਼ੈਸਲਾ ਲਵੇਗੀ। ਉਨ੍ਹਾਂ ਇਸ ਕਾਰਵਾਈ ਨੂੰ ਭ੍ਰਿਸ਼ਟਾਚਾਰ ਤੇ ਨਸ਼ਾ ਮਾਫ਼ੀਆ ਖ਼ਿਲਾਫ਼ ਮਾਨ ਸਰਕਾਰ ਦੀ ਇਤਿਹਾਸਕ ਕਾਰਵਾਈ ਕਰਾਰ ਦਿੱਤਾ ਹੈ।
ਪਿਛਲੀ ਖ਼ਬਰ ਮਜੀਠੀਆ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ 736.96 ਕਰੋੜ ਰੁਪਏ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ਅਗਲੀ ਖ਼ਬਰ ਮਜੀਠੀਆ ਮਾਮਲੇ ਵਿਚ ਕਾਨੂੰਨੀ ਕਾਰਵਾਈ ਜਾਰੀ ਰਹੇਗੀ-ਬਲਤੇਜ ਪੰਨੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।