02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਭਾਰਤ ’ ਚ ਅਤਿ - ਗਰੀਬੀ ’ ਚ ਆਈ ਗਿਰਾਵਟ - ਰਿਪੋਰਟ

ਨਵੀਂ ਦਿੱਲੀ, 1 ਨਵੰਬਰ (ਪੀ. ਟੀ.

ਅਜੀਤ ਡੈਸਕ 02-11-2026
ਨਵੀਂ ਦਿੱਲੀ, 1 ਨਵੰਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਬੈਂਕ ਦੀ ਇਕ ਰਿਪੋਰਟ ਦੀ ਸ਼ਲਾਘਾ ਕੀਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਭਾਰਤ ’ਚ ਗਰੀਬੀ ਘਟਣ ਦੀ ਦਰ ਦੁਨੀਆ ’ਚ ਸਭ ਤੋਂ ਤੇਜ਼ ਦਰਾਂ ’ਚੋਂ ਇਕ ਹੈ। ਇੰਸਟਾਗ੍ਰਾਮ ’ਤੇ ਇਕ ਪੋਸਟ ’ਚ ਪ੍ਰਧਾਨ ਮੰਤਰੀ ਨੇ ਵਿਸ਼ਵ ਬੈਂਕ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ 2011 ਅਤੇ 2023 ਦੇ ਵਿਚਕਾਰ 49.6 ਕਰੋੜ ਲੋਕ ਗਰੀਬੀ ਰੇਖਾ ਤੋਂ ਬਾਹਰ ਆਏ ਹਨ, ਜਿਸ ਨਾਲ ਅਤਿ-ਗਰੀਬੀ ਦੀ ਦਰ ’ਚ 90 ਫੀਸਦੀ ਦੀ ਭਾਰੀ ਗਿਰਾਵਟ ਆਈ ਹੈ - ਭਾਵ ਹੁਣ ਹਰ ਚਾਰ ਭਾਰਤੀਆਂ ’ਚੋਂ ਇਕ ਤੋਂ ਘਟ ਕੇ ਇਹ ਅੰਕੜਾ ਲਗਭਗ ਹਰ 38 ਭਾਰਤੀਆਂ ’ਚੋਂ ਇਕ ’ਤੇ ਆ ਗਿਆ ਹੈ।
ਪਿਛਲੀ ਖ਼ਬਰ ਅਕਤੂਬਰ ’ਚ ਜੀ.ਐਸ.ਟੀ. ਉਗਰਾਹੀ 23 ਫ਼ੀਸਦੀ ਵਧ ਕੇ 2.31 ਲੱਖ ਕਰੋੜ ਰੁਪਏ ਤੋਂ ਪਾਰ ਅਗਲੀ ਖ਼ਬਰ ਭਗਵਾਨ ਵਾਲਮੀਕਿ ਤੀਰਥ ਅਸਥਾਨ ਨੂੰ ਵਿਸ਼ਵ ਪੱਧਰੀ ਧਾਰਮਿਕ ਕੇਂਦਰ ਵਜੋਂ ਵਿਕਸਿਤ ਕਰਨ ਲਈ ਮੁੱਖ ਮੰਤਰੀ ਦੇ ਯਤਨ ਸ਼ਲਾਘਾਯੋਗ-ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।