03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

10ਵੀਂ ਵਾਧੂ ਵਿਸ਼ਾ ਪੰਜਾਬੀ ਪ੍ਰੀਖਿਆ ਦਾ ਨਤੀਜਾ ਐਲਾਨਿਆ

ਐੱਸ. ਏ.

ਅਜੀਤ ਡੈਸਕ 03-11-2026
ਐੱਸ. ਏ. ਐੱਸ. ਨਗਰ, 2 ਨਵੰਬਰ (ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦਫ਼ਤਰ ਵਲੋਂ 10ਵੀਂ ਪ੍ਰੀਖਿਆ ਸਤੰਬਰ 2026 ਦੇ ਵਾਧੂ ਵਿਸ਼ਾ ਪੰਜਾਬੀ ਦੀ ਪ੍ਰੀਖਿਆ ਜੋ 29 ਅਤੇ 30 ਸਤੰਬਰ ਨੂੰ ਕਰਵਾਈ ਗਈ ਸੀ, ਦਾ ਨਤੀਜਾ ਅੱਜ ਘੋਸ਼ਿਤ ਕਰ ਦਿੱਤਾ ਗਿਆ ਹੈ। ਸੰਬੰਧਿਤ ਪ੍ਰੀਖਿਆਰਥੀ ਬੋਰਡ ਦੀ ਵੈੱਬਸਾਈਟ ਤੇ ਆਪਣਾ ਨਤੀਜਾ ਵੇਖ ਸਕਦੇ ਹਨ।
ਪਿਛਲੀ ਖ਼ਬਰ ਨਾਂਦੇੜ ਗੁਰਦੁਆਰਾ ਬੋਰਡ ਦੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਬਾਵਾ ਤੇ ਸਾਥੀਆਂ ਨੇ ਮਨਾਈ ਖੁਸ਼ੀ ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।