ਈ . ਡੀ . ਵਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ’ ਤੇ ਛਾਪੇਮਾਰੀ ਸਵੇਰੇ 5 ਵਜੇ ਟੀਮ ਪਹੁੰਚੀ, ਜਾਂਚ ਮੁਹਿੰਮ ਜਾਰੀ
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)
ਹੁਸ਼ਿਆਰਪੁਰ ਸਥਿਤ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ਦਾ ਬਾਹਰੀ ਦ੍ਰਿਸ਼। ਤਸਵੀਰ : ਹਮਸ਼ਾਇਨ ਸਟੂਡੀਓ
03-11-2026