03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪਰਾਲੀ ਸਾੜਨ ਲਈ ਕਿਸਾਨਾਂ ਨੂੰ ਦੋਸ਼ੀ ਠਹਿਰਾਉਣਾ ਗ਼ਲਤ , ਸਰਕਾਰ ਦੇਵੇ ਲੋੜੀਂਦੀਆਂ ਸਹੂਲਤਾਂ - ਅਵਿਨਾਸ਼ ਰਾਏ ਖੰਨਾ

ਚੰਡੀਗੜ੍ਹ, 2 ਨਵੰਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਕਿਸਾਨਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਨੂੰ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ’ਤੇ ਜੁਰਮਾਨੇ ਲਗਾਉਣ ਅਤੇ ਐੱਫ.

ਅਜੀਤ ਡੈਸਕ 03-11-2026
ਚੰਡੀਗੜ੍ਹ, 2 ਨਵੰਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਕਿਸਾਨਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਨੂੰ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ’ਤੇ ਜੁਰਮਾਨੇ ਲਗਾਉਣ ਅਤੇ ਐੱਫ.ਆਈ.ਆਰ. ਦਰਜ ਕਰਨ ਦੀ ਬਜਾਏ ਸਰਕਾਰ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਾਂ, ਸਬਸਿਡੀਆਂ ਅਤੇ ਵਿੱਤੀ ਸਹਾਇਤਾ ਦੇਣੀ ਚਾਹੀਦੀ ਹੈ। ਖੰਨਾ ਨੇ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕਿਸਾਨਾਂ ਖ਼ਿਲਾਫ਼ ਐਫ਼.ਆਈ.ਆਰ. ਦਰਜ ਕਰਨਾ, ਜੁਰਮਾਨੇ ਲਗਾਉਣਾ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀਆਂ ਕਰਨਾ ਕਿਸੇ ਵੀ ਤਰ੍ਹਾਂ ਸਮੱਸਿਆ ਦਾ ਹੱਲ ਨਹੀਂ ਹੈ। ਸਰਕਾਰ ਨੂੰ ਕਿਸਾਨਾਂ ’ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਚਾਹੀਦਾ ਹੈ।
ਪਿਛਲੀ ਖ਼ਬਰ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਇਕ ਹੋਰ ਦਿਨ ਦੇ ਪੁਲਿਸ ਰਿਮਾਂਡ ’ ਤੇ ਲੱਖੇ ਦੀ ਸਿਹਤ ਜਾਂਚ ਕਰਵਾਉਣ ਦੀ ਮੰਗ ਅਦ... ਅਗਲੀ ਖ਼ਬਰ ਭੱਜ ਰਹੇ ਅਤੇ ਨਕਾਰੇ ਹੋਏ ਆਗੂਆਂ ਦੀ ਕਾਂਗਰਸ ਨੂੰ ਲੋੜ ਨਹੀਂ - ਪਰਗਟ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।