04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਕੇ ਪੰਜਾਬ ’ਚ ਵੋਟਾਂ ਮੰਗਣ ਆ ਰਹੇ ਹਨ ਰਾਹੁਲ ਗਾਂਧੀ-ਤਰੁਣ ਚੁੱਘ

ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ)-ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਦੇ ਇੰਚਾਰਜ ਅਤੇ ਸੰਸਦ ਮੈਂਬਰ ਤਰੁਣ ਚੁੱਘ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਕਦਮ ਰੱਖਣ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਦਰਦ, ਉਨ੍ਹਾਂ ਦੇ ਸੰਘਰਸ਼ ਅਤੇ ਦਹਾਕਿਆਂ ਤੋਂ ਲਟਕ ਰਹੇ ਇਨਸਾਫ਼ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਪੰਜਾਬ ਕੋਈ ਅਜਿਹਾ ਸੂਬਾ ਨਹੀਂ ਹੈ ਜਿਸ ਨੂੰ ਸਿਰਫ਼ ਸਿਆਸੀ ਭਾਸ਼ਣਾਂ ਅਤੇ ਚੋਣਾਂ ਦੇ ਮੱਦੇਨਜ਼ਰ ਕੀਤੇ ਦੌਰਿਆਂ ਨਾਲ ਪ੍ਰਭਾਵਿਤ ਕੀਤਾ ਜਾ ਸਕੇ।

ਅਜੀਤ ਡੈਸਕ 04-11-2026
ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ)-ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਦੇ ਇੰਚਾਰਜ ਅਤੇ ਸੰਸਦ ਮੈਂਬਰ ਤਰੁਣ ਚੁੱਘ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਕਦਮ ਰੱਖਣ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਦਰਦ, ਉਨ੍ਹਾਂ ਦੇ ਸੰਘਰਸ਼ ਅਤੇ ਦਹਾਕਿਆਂ ਤੋਂ ਲਟਕ ਰਹੇ ਇਨਸਾਫ਼ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਪੰਜਾਬ ਕੋਈ ਅਜਿਹਾ ਸੂਬਾ ਨਹੀਂ ਹੈ ਜਿਸ ਨੂੰ ਸਿਰਫ਼ ਸਿਆਸੀ ਭਾਸ਼ਣਾਂ ਅਤੇ ਚੋਣਾਂ ਦੇ ਮੱਦੇਨਜ਼ਰ ਕੀਤੇ ਦੌਰਿਆਂ ਨਾਲ ਪ੍ਰਭਾਵਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਦਿੱਲੀ ਦੇ ਰਾਮ-ਲੀਲ੍ਹਾ ਮੈਦਾਨ ਵਿਚ ਰਾਹੁਲ ਗਾਂਧੀ ਅਤੇ ਕਾਂਗਰਸ ਲੀਡਰਸ਼ਿਪ ਵਲੋਂ ਪ੍ਰਦਰਸ਼ਨ ਕਰਨਾ 1984 ਦੇ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਸੀ।
ਪਿਛਲੀ ਖ਼ਬਰ ਪੰਜਾਬੀ ਵਾਧੂ ਵਿਸ਼ੇ ਦੀ ਤੀਜੀ ਤਿਮਾਹੀ ਦੀ ਪ੍ਰੀਖਿਆ 26 ਤੇ 27 ਨੂੰ ਅਗਲੀ ਖ਼ਬਰ ਬਾਬਾ ਨੰਦ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਧਾਰਮਿਕ ਸਮਾਗਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।