06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮਾਣਹਾਨੀ ਮਾਮਲੇ ’ਚ ਅਦਾਕਾਰਾ ਕੰਗਨਾ ਰਣੌਤ ਦੀ 10 ਨੂੰ ਬਠਿੰਡਾ ਅਦਾਲਤ ’ਚ ਹੋਵੇਗੀ ਅਗਲੀ ਪੇਸ਼ੀ

ਬਠਿੰਡਾ, 5 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਕਿਸਾਨੀ ਅੰਦੋਲਨ ਦੌਰਾਨ ਕਿਸਾਨ ਔਰਤਾਂ ਪ੍ਰਤੀ ਵਿਵਾਦਿਤ ਟਿੱਪਣੀ ਕਰਨ ਸੰਬੰਧੀ ਬਜ਼ੁਰਗ ਮਾਤਾ ਮਹਿੰਦਰ ਕੌਰ ਵਲੋਂ ਬਾਲੀਵੁੱਡ ਫ਼ਿਲਮ ਅਦਾਕਾਰ ਅਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਖ਼ਿਲਾਫ਼ ਦਾਇਰ ਕੀਤੇ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਬਠਿੰਡਾ ਅਦਾਲਤ ਵਿਚ ਹੋਈ। ਇਸ ਦੌਰਾਨ ਕੰਗਨਾ ਰਣੌਤ ਦੇ ਵਕੀਲ ਵਲੋਂ ਅਦਾਲਤ ਤੋਂ ਹੋਰ ਸਮਾਂ ਮੰਗਿਆ ਗਿਆ, ਜਿਸ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਅਗਲੀ ਸੁਣਵਾਈ ਲਈ 10 ਨਵੰਬਰ ਦੀ ਤਾਰੀਕ ਤੈਅ ਕਰ ਦਿੱਤੀ।

ਅਜੀਤ ਡੈਸਕ 06-11-2026
ਬਠਿੰਡਾ, 5 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਕਿਸਾਨੀ ਅੰਦੋਲਨ ਦੌਰਾਨ ਕਿਸਾਨ ਔਰਤਾਂ ਪ੍ਰਤੀ ਵਿਵਾਦਿਤ ਟਿੱਪਣੀ ਕਰਨ ਸੰਬੰਧੀ ਬਜ਼ੁਰਗ ਮਾਤਾ ਮਹਿੰਦਰ ਕੌਰ ਵਲੋਂ ਬਾਲੀਵੁੱਡ ਫ਼ਿਲਮ ਅਦਾਕਾਰ ਅਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਖ਼ਿਲਾਫ਼ ਦਾਇਰ ਕੀਤੇ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਬਠਿੰਡਾ ਅਦਾਲਤ ਵਿਚ ਹੋਈ। ਇਸ ਦੌਰਾਨ ਕੰਗਨਾ ਰਣੌਤ ਦੇ ਵਕੀਲ ਵਲੋਂ ਅਦਾਲਤ ਤੋਂ ਹੋਰ ਸਮਾਂ ਮੰਗਿਆ ਗਿਆ, ਜਿਸ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਅਗਲੀ ਸੁਣਵਾਈ ਲਈ 10 ਨਵੰਬਰ ਦੀ ਤਾਰੀਕ ਤੈਅ ਕਰ ਦਿੱਤੀ। ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਕੰਗਨਾ ਰਣੌਤ ਦੇ ਵਕੀਲ ਵਲੋਂ ਹੋਰ ਸਮਾਂ ਮੰਗੇ ਜਾਣ ਕਾਰਨ ਅਦਾਲਤ ਨੇ ਸੁਣਵਾਈ 10 ਨਵੰਬਰ ਤੱਕ ਮੁਲਤਵੀ ਕਰ ਦਿੱਤੀ। ਹੁਣ ਇਸ ਮਾਮਲੇ ਵਿਚ ਅਗਲੀ ਕਾਨੂੰਨੀ ਕਾਰਵਾਈ 10 ਨਵੰਬਰ ਨੂੰ ਹੋਵੇਗੀ।
ਪਿਛਲੀ ਖ਼ਬਰ ਕਾਂਗਰਸ ਭਵਨ ’ਚ ਕੁੱਟਮਾਰ-ਬਰਿੰਦਰ ਸਿੰਘ ਢਿੱਲੋਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੰਜਾਬੀ ਸਾਹਿਤਕਾਰ ਮੋਹਨ ਸ਼ਰਮਾ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।