07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

36 ਕਿੱਲੋ ਹੈਰੋਇਨ ਸਮੇਤ ਚਾਰ ਮੁਲਜ਼ਮ ਕਾਬੂ

ਰਾਮ ਤੀਰਥ (ਅੰਮ੍ਰਿਤਸਰ), 6 ਨਵੰਬਰ (ਧਰਵਿੰਦਰ ਸਿੰਘ ਔਲਖ)-ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇੱਕ ਨਾਬਾਲਗ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 36 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਅਜੀਤ ਡੈਸਕ 07-11-2026
ਰਾਮ ਤੀਰਥ (ਅੰਮ੍ਰਿਤਸਰ), 6 ਨਵੰਬਰ (ਧਰਵਿੰਦਰ ਸਿੰਘ ਔਲਖ)-ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇੱਕ ਨਾਬਾਲਗ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 36 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੀਆਂ ਅਗਲੀਆਂ ਅਤੇ ਪਿਛਲੀਆਂ ਕੜੀਆਂ ਦਾ ਪਤਾ ਲਗਾਇਆ ਜਾ ਸਕੇ।
ਪਿਛਲੀ ਖ਼ਬਰ ਮਾਨਸਾ ਵਿਖੇ ਜੱਦੀ ਖੇਤ ’ਚ ਕੀਤਾ ਜਾਵੇਗਾ ਸਸਕਾਰ ਅਗਲੀ ਖ਼ਬਰ ਸਰਕਾਰੀ ਕਾਲਜ ਨਾਰਾਇਣਗੜ੍ਹ ਵਿਖੇ ਵਿਗਿਆਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ’ਤੇ ਲੇਖ ਲਿਖਣ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।