08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪੰਜਾਬ ਵਾਸੀ ਨਸ਼ਿਆਂ ਕਾਰਨ ਬੁਝੇ ਘਰਾਂ ਦੇ ਚਿਰਾਗ਼ਾਂ ਦੀ ਯਾਦ ’ਚ ਇਕ ਦੀਵਾ ਜ਼ਰੂਰ ਜਗਾਉਣ-ਢਿੱਲੋਂ

ਚੰਡੀਗੜ੍ਹ, 7 ਨਵੰਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਮੂਹ ਪੰਜਾਬ ਵਾਸੀਆਂ ਅਤੇ ਦੇਸ਼ ਵਾਸੀਆਂ ਨੂੰ ਰੌਸ਼ਨੀ, ਖ਼ੁਸ਼ੀਆਂ ਅਤੇ ਆਪਸੀ ਸਾਂਝ ਦੇ ਪਵਿੱਤਰ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਹਨ। ਆਪਣੇ ਵਧਾਈ ਸੰਦੇਸ਼ ਵਿਚ ਢਿੱਲੋਂ ਨੇ ਪੰਜਾਬ ਦੇ ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਦੀਵਾਲੀ ਮੌਕੇ ਹਰ ਪੰਜਾਬੀ ਆਪਣੇ ਘਰ ਵਿਚ ਇਕ ਦੀਵਾ ਉਨ੍ਹਾਂ ਨੌਜਵਾਨਾਂ ਦੀ ਯਾਦ ਵਿਚ ਜ਼ਰੂਰ ਜਗਾਏ, ਜਿਨ੍ਹਾਂ ਦੀ ਜ਼ਿੰਦਗੀ ਨਸ਼ਿਆਂ ਦੀ ਭੇਟ ਚੜ੍ਹ ਗਈ।

ਅਜੀਤ ਡੈਸਕ 08-11-2026

ਪਿਛਲੀ ਖ਼ਬਰ ਅਕਾਲੀ ਦਲ (ਪੁਨਰ-ਸੁਰਜੀਤ) ਦੀ ਅਹਿਮ ਮੀਟਿੰਗ 10 ਨੂੰ ਸਾਹਨੇਵਾਲ ਵਿਖੇ ਹੋਵੇਗੀ-ਕੋਹਲੀ ਅਗਲੀ ਖ਼ਬਰ ਭਗਵੰਤ ਮਾਨ ਦੇ ‘ਵਿਦੇਸ਼ ਦੌਰਿਆਂ ਦੀ ਇਜਾਜ਼ਤ’ ਵਾਲੇ ਬਿਆਨ ’ਤੇ ਪਾਕਿ ਵਲੋਂ ਕੀਤੀ ਜਾ ਰਹੀ ਸਿਆਸਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।