14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਡਾ. ਰਿਆੜ ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਨਿਯੁਕਤ

ਲੁਧਿਆਣਾ, 13 ਨਵੰਬਰ (ਜਸਵਿੰਦਰ ਸਿੰਘ)-ਪ੍ਰਸਿੱਧ ਪਸਾਰ ਮਾਹਿਰ ਅਤੇ ਪੀ. ਏ.

ਅਜੀਤ ਡੈਸਕ 14-11-2026
ਲੁਧਿਆਣਾ, 13 ਨਵੰਬਰ (ਜਸਵਿੰਦਰ ਸਿੰਘ)-ਪ੍ਰਸਿੱਧ ਪਸਾਰ ਮਾਹਿਰ ਅਤੇ ਪੀ.ਏ.ਯੂ. ਦੇ ਸੰਚਾਰ ਕੇਂਦਰ ਵਿਚ ਅਪਰ ਨਿਰਦੇਸ਼ਕ ਵਜੋਂ ਸੇਵਾ ਨਿਭਾਅ ਰਹੇ ਡਾ. ਤੇਜਿੰਦਰ ਸਿੰਘ ਰਿਆੜ ਨੇ ਅੱਜ ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਦੀ ਨਿਯੁਕਤੀ ਨੂੰ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਹਰਵਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ’ਚ ਹੋਈ ਪ੍ਰਬੰਧਕੀ ਬੋਰਡ ਦੀ ਮੀਟਿੰਗ ਵਿਚ ਪ੍ਰਵਾਨਗੀ ਦਿੱਤੀ ਗਈ। ਡਾ. ਰਿਆੜ ਪਹਿਲਾਂ ਸਕਿੱਲ ਡਿਵੈਲਪਮੈਂਟ ਦੇ ਸਹਿਯੋਗੀ ਨਿਰਦੇਸ਼ਕ ਵਜੋਂ ਕਾਰਜਸ਼ੀਲ ਸਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਅਗਸਤ 2026 ਵਿਚ ਮਿਲਖ ਅਧਿਕਾਰੀ ਵੀ ਨਿਯੁਕਤ ਕੀਤਾ ਗਿਆ ਸੀ। ਸਕਿੱਲ ਡਿਵੈਲਪਮੈਂਟ ਰਾਹੀਂ ਖੇਤੀ ਕਾਰੋਬਾਰੀ ਮੁਹਾਰਤ ਨੂੰ ਪੰਜਾਬ ਵਿਚ ਹੀ ਨਹੀਂ ਉੱਤਰੀ ਭਾਰਤ ਵਿਚ ਕਿਸਾਨਾਂ ਤੱਕ ਪਸਾਰਨ ਲਈ ਡਾ. ਰਿਆੜ ਨੇ ਬੇਹੱਦ ਉੱਘਾ ਯੋਗਦਾਨ ਪਾਇਆ।
ਪਿਛਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ ਦੋ ਦਿਨਾ ਪੰਜਾਬ ਮਾਸਟਰਜ਼ ਅਥਲੈਟਿਕਸ ਮੀਟ 21 ਤੋਂ 500 ਦੇ ਕਰੀਬ ਖਿਡਾਰੀ ਕਰਨਗੇ ਸ਼ਮੂਲੀਅਤ ਅਗਲੀ ਖ਼ਬਰ -ਵਿਕਟੋਰੀਅਨ ਸਟੇਟ ਚੈਂਪੀਅਨਸ਼ਿਪ- ਭਾਰਤੀ ਮੂਲ ਦੀ ਖਿਡਾਰਨ ਬਣੀ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।