15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)–ਭਾਰਤ-ਪਾਕਿ ਸਰਹੱਦ ਦੀ ਕੌਮਾਂਤਰੀ ਸਾਦਕੀ ਬਾਰਡਰ ’ਤੇ ਰੋਜ਼ਾਨਾ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਕੇ ਸ਼ਾਮ 4:30 ਵਜੇ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਬਾਰਡਰ ਏਰੀਆ ਵਿਕਾਸ ਫ਼ਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਮੌਸਮ ਵਿਚ ਤਬਦੀਲੀ ਕਾਰਨ ਸਮੇਂ ’ਚ ਬਦਲਾਅ ਕੀਤਾ ਜਾਂਦਾ ਹੈ।

ਅਜੀਤ ਡੈਸਕ 15-11-2026
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)–ਭਾਰਤ-ਪਾਕਿ ਸਰਹੱਦ ਦੀ ਕੌਮਾਂਤਰੀ ਸਾਦਕੀ ਬਾਰਡਰ ’ਤੇ ਰੋਜ਼ਾਨਾ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਕੇ ਸ਼ਾਮ 4:30 ਵਜੇ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਬਾਰਡਰ ਏਰੀਆ ਵਿਕਾਸ ਫ਼ਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਮੌਸਮ ਵਿਚ ਤਬਦੀਲੀ ਕਾਰਨ ਸਮੇਂ ’ਚ ਬਦਲਾਅ ਕੀਤਾ ਜਾਂਦਾ ਹੈ। 16 ਨਵੰਬਰ ਤੋਂ ਫ਼ਾਜ਼ਿਲਕਾ ਦੇ ਸਾਦਕੀ, ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਅਤੇ ਸ੍ਰੀ ਅੰਮ੍ਰਿਤਸਰ ਦੇ ਨੇੜੇ ਵਾਹਗਾ-ਅਟਾਰੀ ਬਾਰਡਰ ’ਤੇ ਸ਼ਾਮ 4:30 ਵਜੇ ਰੀਟਰੀਟ ਸੈਰੇਮਨੀ ਸ਼ੁਰੂ ਹੋਇਆ ਕਰੇਗੀ।
ਪਿਛਲੀ ਖ਼ਬਰ ਟਿਊਬਵੈੱਲ ਕੁਨੈਕਸ਼ਨਾਂ ’ਤੇ ਵਾਧੂ ਲੋਡ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ 29 ਦਸੰਬਰ ਤੱਕ ਵਧਾਈ ਅਗਲੀ ਖ਼ਬਰ ਮਲੇਰਕੋਟਲਾ ਕੇਂਦਰ ਨਾਲ ਸੰਬੰਧਿਤ ਮਾਮਲੇ ’ਚ 10 ਮੁਲਜ਼ਮ ਦੋਸ਼ੀ ਕਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।