ਭਾਰੀ ਕਰਜ਼ੇ ਤੇ ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿ ਦਾ ਅਰਥਵਿਵਸਥਾ ਨੂੰ ਲੈ ਕੇ ਵੱਡਾ ਦਾਅਵਾ 2050 ਤੋਂ ਪਹਿਲਾਂ ਪਾਕਿ ਦੁਨੀਆ ਦੀ ਛੇਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਸਕਦਾ-ਸ਼ਾਹਬਾਜ਼ ਸ਼ਰੀਫ਼
ਅੰਮ੍ਰਿਤਸਰ, 15 ਨਵੰਬਰ (ਸੁਰਿੰਦਰ ਕੋਛੜ)-ਭਾਰੀ ਕਰਜ਼ੇ ਤੇ ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਦੇਸ਼ ਦੀ ਅਰਥਵਿਵਸਥਾ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿ ਸਾਲ 2050 ਤੋਂ ਪਹਿਲਾਂ ਹੀ ਦੁਨੀਆ ਦੀ ਛੇਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਸਕਦਾ ਹੈ।
ਸੰਬੋਧਨ ਕਰਦੇ ਹੋਏ ਸ਼ਾਹਬਾਜ਼ ਸ਼ਰੀਫ਼। ਤਸਵੀਰ ਰਾਹੀਂ : ਸੁਰਿੰਦਰ ਕੋਛੜ
16-11-2026