17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਅਟਾਰੀ ਸਰਹੱਦ ’ਤੇ ਝੰਡੇ ਦੀ ਰਸਮ ਦਾ ਸਮਾਂ ਤਬਦੀਲ

ਅਟਾਰੀ ਸਰਹੱਦ (ਅੰਮ੍ਰਿਤਸਰ) 16 ਨਵੰਬਰ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਅਟਾਰੀ ਵਾਹਗਾ ਸਰਹੱਦ ਵਿਖੇ ਦੋਵੇਂ ਦੇਸ਼ਾਂ ਦੇ ਸਰਹੱਦੀ ਜਵਾਨਾਂ ਦਰਮਿਆਨ ਹੁੰਦੀ ਝੰਡੇ ਦੀ ਰਸਮ ਰੀਟਰੀਟ ਦਾ ਸਮਾਂ ਕੱਲ੍ਹ ਤੋਂ ਸ਼ਾਮ 4. 30 ਹੋ ਗਿਆ ਹੈ।

ਅਜੀਤ ਡੈਸਕ 17-11-2026
ਅਟਾਰੀ ਸਰਹੱਦ (ਅੰਮ੍ਰਿਤਸਰ) 16 ਨਵੰਬਰ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਅਟਾਰੀ ਵਾਹਗਾ ਸਰਹੱਦ ਵਿਖੇ ਦੋਵੇਂ ਦੇਸ਼ਾਂ ਦੇ ਸਰਹੱਦੀ ਜਵਾਨਾਂ ਦਰਮਿਆਨ ਹੁੰਦੀ ਝੰਡੇ ਦੀ ਰਸਮ ਰੀਟਰੀਟ ਦਾ ਸਮਾਂ ਕੱਲ੍ਹ ਤੋਂ ਸ਼ਾਮ 4.30 ਹੋ ਗਿਆ ਹੈ। ਭਾਰਤ ਦੀ ਕੌਮਾਂਤਰੀ ਅਟਾਰੀ ਸਰਹੱਦ ’ਤੇ ਭਾਰਤ ਪਾਕਿਸਤਾਨ ਦੇਸ਼ਾਂ ਦੀ ਵੰਡ ਤੋਂ ਬਾਅਦ ਰੋਜਾਨਾ ਸ਼ਾਮ ਪਾਕਿਸਤਾਨ ਰੇਂਜਰਾਂ ਅਤੇ ਬੀ. ਐੱਸ. ਐੱਫ. ਦੇ ਜਵਾਨਾਂ ਦਰਮਿਆਨ ਹੁੰਦੀ ਸਾਂਝੇ ਤੌਰ ’ਤੇ ਰੀਟਰੀਟ ਸੈਰਾਮਨੀ ਦਾ ਆਨੰਦ ਲੈਣ ਵਾਲੇ ਭਾਰਤ ਦੇ ਵੱਖ-ਵੱਖ ਰਾਜਾਂ ਦੇ ਸੈਲਾਨੀ ਯਾਤਰੂ ਝੰਡੇ ਦੀ ਰਸਮ ਵੇਖਣ ਲਈ ਅਟਾਰੀ ਸਰਹੱਦ ’ਤੇ ਪਹੁੰਚ ਕੇ ਬਣੀ ਸੁੰਦਰ ਦਰਸ਼ਕ ਗੈਲਰੀ ਵਿਖੇ ਆਪਣੇ ਬੱਚਿਆਂ ਤੇ ਪਰਿਵਾਰਾਂ ਸਮੇਤ 3.30 ਪੁੱਜ ਕੇ ਹੁੰਦੀ ਸੈਰਾਮਨੀ ਦਾ ਆਨੰਦ ਮਾਨਣ।
ਪਿਛਲੀ ਖ਼ਬਰ ਪੰਜਾਬ ’ਚ ਰਾਤਾਂ ਨੂੰ ਸੰਘਣੀ ਧੁੰਦ ਪੈਣ ਦੀ ਯੈਲੋ ਚਿਤਾਵਨੀ ਜਾਰੀ ਅਗਲੀ ਖ਼ਬਰ ਤਿੰਨ ਬ੍ਰਿਟਿਸ਼ ਅਦਾਲਤੀ ਹੁਕਮਾਂ ਮਗਰੋਂ ਮਾਂ ਨੂੰ ਮਿਲੇਗੀ ਚਾਰ ਸਾਲਾ ਧੀ ਦੀ ਸਾਂਭ ਸੰਭਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।