21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬਲੋਚਿਸਤਾਨ ਦੇ ਹੱਬ ’ਚ ਬੰਦ ਫਲੈਟ ’ਚੋਂ ਹਿੰਦੂ ਜੋੜੇ ਦੀਆਂ ਲਾਸ਼ਾਂ ਬਰਾਮਦ

ਅੰਮ੍ਰਿਤਸਰ, 21 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੇ ਉਦਯੋਗਿਕ ਸ਼ਹਿਰ ਹੱਬ ’ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਘੱਟਗਿਣਤੀ ਹਿੰਦੂ ਭਾਈਚਾਰੇ ਨਾਲ ਸੰਬੰਧਿਤ ਇਕ ਨੌਜਵਾਨ ਜੋੜੇ ਦੀਆਂ ਲਾਸ਼ਾਂ ਸ਼ੱਕੀ ਹਾਲਾਤ ’ਚ ਬਰਾਮਦ ਹੋਈਆਂ ਹਨ। ਮ੍ਰਿਤਕਾਂ ਦੀ ਪਛਾਣ 25 ਸਾਲਾ ਤਰੁਣ ਕੁਮਾਰ ਅਤੇ ਉਸ ਦੀ 20 ਸਾਲਾ ਪਤਨੀ ਮਮਤਾ ਦੇਵੀ ਵਜੋਂ ਹੋਈ ਹੈ।

ਤਰੁਣ ਕੁਮਾਰ ਅਤੇ ਮਮਤਾ ਦੇਵੀ। 22-11-2026
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੇ ਉਦਯੋਗਿਕ ਸ਼ਹਿਰ ਹੱਬ ’ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਘੱਟਗਿਣਤੀ ਹਿੰਦੂ ਭਾਈਚਾਰੇ ਨਾਲ ਸੰਬੰਧਿਤ ਇਕ ਨੌਜਵਾਨ ਜੋੜੇ ਦੀਆਂ ਲਾਸ਼ਾਂ ਸ਼ੱਕੀ ਹਾਲਾਤ ’ਚ ਬਰਾਮਦ ਹੋਈਆਂ ਹਨ। ਮ੍ਰਿਤਕਾਂ ਦੀ ਪਛਾਣ 25 ਸਾਲਾ ਤਰੁਣ ਕੁਮਾਰ ਅਤੇ ਉਸ ਦੀ 20 ਸਾਲਾ ਪਤਨੀ ਮਮਤਾ ਦੇਵੀ ਵਜੋਂ ਹੋਈ ਹੈ। ਹੱਬ ਸ਼ਹਿਰ ਦੀ ਪੁਲਿਸ ਅਤੇ ਮੀਡੀਆ ਰਿਪੋਰਟਾਂ ਅਨੁਸਾਰ, ਇਹ ਘਟਨਾ ਹੱਬ ਦੇ ਲਾਸੀ ਰੋਡ ’ਤੇ ਸਥਿਤ ਇਕ ਮੰਦਰ ਦੇ ਨੇੜੇ ਬਣੇ ਰਿਹਾਇਸ਼ੀ ਫਲੈਟ ਦੀ ਹੈ। ਜਦੋਂ ਕਾਫੀ ਸਮੇਂ ਤੱਕ ਫਲੈਟ ਦਾ ਦਰਵਾਜ਼ਾ ਅੰਦਰੋਂ ਬੰਦ ਰਿਹਾ ਅਤੇ ਕੋਈ ਹਲਚਲ ਨਾ ਹੋਈ, ਤਾਂ ਆਸ-ਪਾਸ ਦੇ ਲੋਕਾਂ ਨੂੰ ਸ਼ੱਕ ਹੋਇਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਫਲੈਟ ਦਾ ਦਰਵਾਜ਼ਾ ਖੋਲ੍ਹਿਆ, ਜਿੱਥੇ ਅੰਦਰ ਪਤੀ-ਪਤਨੀ ਦੀਆਂ ਮ੍ਰਿਤਕ ਦੇਹਾਂ ਪਈਆਂ ਮਿਲੀਆਂ।
ਪਿਛਲੀ ਖ਼ਬਰ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ, ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ-ਗੋਇਲ ਅਗਲੀ ਖ਼ਬਰ ਵਿਚਾਰ-ਪ੍ਰਵਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।