22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪ੍ਰਕਾਸ਼ ਪੁਰਬ ਸੰਬੰਧੀ ਨਿਹੰਗ ਸਿੰਘ ਬੁੱਢਾ ਦਲ ਵਲੋਂ ਅਖੰਡ ਪਾਠ ਸਾਹਿਬ ਦੀ ਆਰੰਭਤਾ ਅੱਜ

ਕਪੂਰਥਲਾ, 21 ਨਵੰਬਰ (ਅਮਰਜੀਤ ਕੋਮਲ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋਡ਼ੀ ਅਤੇ ਸਮੂਹ ਨਿਹ ੰਗ ਸਿੰਘ ਦਲ ਪੰਥ ਅਤੇ ਸਿੱਖ ਸੰਗਤਾਂ ਵਲੋਂ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ 22 ਨਵੰਬਰ ਨੂੰ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਜਥੇਦਾਰ ਜਥੇ. ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਸੁਲਤਾਨਪੁਰ ਲੋਧੀ ਵਿਚ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 24 ਨਵੰਬਰ ਨੂੰ ਪਾਏ ਜਾਣਗੇ।

ਅਜੀਤ ਡੈਸਕ 22-11-2026
ਕਪੂਰਥਲਾ, 21 ਨਵੰਬਰ (ਅਮਰਜੀਤ ਕੋਮਲ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋਡ਼ੀ ਅਤੇ ਸਮੂਹ ਨਿਹ ੰਗ ਸਿੰਘ ਦਲ ਪੰਥ ਅਤੇ ਸਿੱਖ ਸੰਗਤਾਂ ਵਲੋਂ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ 22 ਨਵੰਬਰ ਨੂੰ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਜਥੇਦਾਰ ਜਥੇ. ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਸੁਲਤਾਨਪੁਰ ਲੋਧੀ ਵਿਚ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 24 ਨਵੰਬਰ ਨੂੰ ਪਾਏ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ ਨੇ ਦੱਸਿਆ ਕਿ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘ, ਢਾਡੀ ਸਿੰਘ ਤੇ ਸਿੱਖ ਵਿਦਵਾਨ ਗੁਰਇਤਿਹਾਸ ਦੀਆਂ ਅਣਸੁਣੀਆਂ ਸਾਖੀਆਂ ਸਰਵਣ ਕਰਵਾਉਣਗੇ ਤੇ 25 ਨਵੰਬਰ ਨੂੰ ਇਸੇ ਸਥਾਨ ਤੋਂ ਹੀ ਸਮੂਹ ਨਿਹੰਗ ਸਿੰਘ ਦਲ ਪੰਥ ਨਿਸ਼ਾਨ ਨਗਾਰਿਆਂ ਦੀ ਛਤਰ ਛਾਇਆ ਹੇਠ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਮਹੱਲਾ ਕੱਢਣਗੇ।
ਪਿਛਲੀ ਖ਼ਬਰ ਸਰ੍ਹੋਂ ਦੇ ਤੇਲ ਨੇ ਵਿਗਾੜਿਆ ਰਸੋਈ ਦਾ ਬਜਟ-230 ਰੁਪਏ ਪੁੱਜੀ ਤੇਲ ਦੀ ਬੋਤਲ ਅਲਾਰੋਡ 1700 ਤੋਂ ਵਧ ਕੇ 2900 ਰੁਪਏ ’ਤੇ... ਅਗਲੀ ਖ਼ਬਰ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿ ਜਾ ਰਹੇ ਜਥੇ ’ਚ ਜਥੇਦਾਰ ਗੜਗੱਜ ਵੀ ਹੋਣਗੇ ਸ਼ਾਮਿਲ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।