ਈਰਾਨ ਵਲੋਂ ਅਮਰੀਕੀ ਐੱਫ-16 ਲੜਾਕੂ ਜਹਾਜ਼ ਨੂੰ ਮਿਜ਼ਾਈਲ ਨਾਲ ਨਿਸ਼ਾਨਾ ਬਣਾਉਣ ਦਾ ਦਾਅਵਾ
ਦੁਬਈ, 21 ਨਵੰਬਰ (ਏਜੰਸੀ)-ਈਰਾਨੀ ਫ਼ੌਜ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਹਵਾਈ ਰੱਖਿਆ ਸਿਸਟਮ ਨੇ ਫ਼ਾਰਸ ਦੀ ਖਾੜੀ ਵਿਚ ਇਕ ਅਮਰੀਕੀ ਐੱਫ-16 ਲੜਾਕੂ ਜਹਾਜ਼ ਨੂੰ ਮਿਜ਼ਾਈਲ ਨਾਲ ਨਿਸ਼ਾਨਾ ਬਣਾਇਆ ਹੈ। ਈਰਾਨ ਦੀ ਸਰਕਾਰੀ ਨਿਊਜ਼ ਏਜੰਸੀ ਆਈ.
ਅਜੀਤ ਡੈਸਕ
22-11-2026