ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਲੋਡ਼-ਧਾਮੀ ਦੇਸ਼-ਵਿਦੇਸ਼ ਵਸਦੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
ਅੰਮ੍ਰਿਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀ ਦੇਸ਼-ਵਿਦੇਸ਼ ਵਸਦੀਆਂ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵਲੋਂ ਦਰਸਾਏ ਸਰਬ ਸਾਂਝੀਵਾਲਤਾ, ਬਰਾਬਰਤਾ ਅਤੇ ਮਾਨਵਤਾ ਦੀ ਭਲਾਈ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ ਹੈ।
ਅਜੀਤ ਡੈਸਕ
24-11-2026