25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਨਨਕਾਣਾ ਸਾਹਿਬ ਵਿਖੇ ਸਿੰਧੀ ਸੰਗਤ ਵਲੋਂ ਲਗਾਏ ਗਏ ਲੰਗਰ ਦੇ ਵਿਸ਼ੇਸ਼ ਸਟਾਲ

ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਇਸ ਸਮੇਂ ਅਲੌਕਿਕ ਨਜ਼ਾਰਾ ਵੇਖਣ ਨੂੰ ਮਿਲ ਰਿਹਾ ਹੈ, ਜਿੱਥੇ ਪੂਰੇ ਕੰਪਲੈਕਸ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ ਹੈ। ਉੱਥੇ ਹੀ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਪਾਕਿਸਤਾਨ ਦੇ ਸੂਬਾ ਸਿੰਧ ਦੇ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ’ਚ ਪਹੁੰਚੀਆਂ ਸੰਗਤਾਂ ਵਲੋਂ ਦੂਰ-ਦੁਰਾਡੇ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਆਓ-ਭਗਤ ਲਈ ਖਾਣ-ਪੀਣ ਦੇ ਵਿਸ਼ੇਸ਼ ਸਟਾਲ ਲਗਾਏ ਗਏ ਹਨ।

ਅਜੀਤ ਡੈਸਕ 25-11-2026
ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਇਸ ਸਮੇਂ ਅਲੌਕਿਕ ਨਜ਼ਾਰਾ ਵੇਖਣ ਨੂੰ ਮਿਲ ਰਿਹਾ ਹੈ, ਜਿੱਥੇ ਪੂਰੇ ਕੰਪਲੈਕਸ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ ਹੈ। ਉੱਥੇ ਹੀ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਪਾਕਿਸਤਾਨ ਦੇ ਸੂਬਾ ਸਿੰਧ ਦੇ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ’ਚ ਪਹੁੰਚੀਆਂ ਸੰਗਤਾਂ ਵਲੋਂ ਦੂਰ-ਦੁਰਾਡੇ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਆਓ-ਭਗਤ ਲਈ ਖਾਣ-ਪੀਣ ਦੇ ਵਿਸ਼ੇਸ਼ ਸਟਾਲ ਲਗਾਏ ਗਏ ਹਨ। ਇਸੇ ਸੇਵਾ ਦੀ ਲੜੀ ਤਹਿਤ ਸਿੰਧ ਸੂਬੇ ਦੇ ਸ਼ਹਿਰ ਕੰਧਕੋਟ ਦੀ ਸੰਗਤ ਵਲੋਂ ਗੁਰਦੁਆਰਾ ਸਾਹਿਬ ਦੇ ਬਾਹਰ ‘ਗੁਰੂ ਕਾ ਲੰਗਰ’ ਦਾ ਵਿਸ਼ੇਸ਼ ਸਟਾਲ ਲਗਾਇਆ ਗਿਆ ਹੈ।
ਪਿਛਲੀ ਖ਼ਬਰ ਮਨਜੀਤ ਸਿੰਘ ਮੰਨਾ ਭਾਜਪਾ ਸੂਬਾ ਚੋਣ ਕਮੇਟੀ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਪਾਕਿ ਗਏ ਜਥੇ ਤੋਂ ਵਸੂਲੇ ਗਏ ਯਾਤਰਾ ਖ਼ਰਚ ਦੇ 13,700 ਰੁਪਏ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਦੇ ਬਾਵਜੂਦ 3500 ਰੁਪਏ ਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।