26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮਲਿਕਅਰਜੁਨ ਖਡ਼ਗੇ ਮਾਮਲੇ ਨੂੰ ਲੈ ਕੇ ਹਾਈ ਕੋਰਟ ’ਚ ਸੁਣਵਾਈ ਅੱਜ

ਸੰਗਰੂਰ, 25 ਨਵੰਬਰ (ਧੀਰਜ ਪਿਸ਼ੋਰੀਆ)-ਸੰਗਰੂਰ ਦੀ ਅਦਾਲਤ ’ਚ ਕਾਂਗਰਸ ਪ੍ਰਧਾਨ ਮਲਿਕਅਰਜੁਨ ਸੰਬੰਧੀ ਕੀਤੀ ਸ਼ਿਕਾਇਤ ਤੇ ਸੰਗਰੂਰ ਦੀ ਇਕ ਅਦਾਲਤ ਵਲੋਂ ਜਾਰੀ ਕੀਤੇ ਗਏ ਜ਼ਮਾਨਤੀ ਵਰੰਟਾਂ ’ਤੇ ਅਗਲੀ ਸੁਣਵਾਈ 26 ਨਵੰਬਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿਚ ਹੋਣ ਜਾ ਰਹੀ ਹੈ। ਮਦਈ ਪੱਖ ਵਲੋਂ ਪੈਰਵੀ ਕਰ ਰਹੇ ਐਡਵੋਕੇਟ ਅਦਿੱਤੀ ਗਰਗ ਨੇ ਦੱਸਿਆ ਕਿ ਸਾਲ 2023 ’ਚ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੈਨੀਫੈਸਟੋ ਵਿਚ ਕਾਂਗਰਸ ਨੇ ਬਜਰੰਗ ਦਲ ’ਤੇ ਪਾਬੰਦੀ ਲਗਾਉਣ ਦੀ ਗੱਲ ਕੀਤੀ ਸੀ ਅਤੇ ਇਸ ਦੀ ਤੁਲਨਾ ਭਾਰਤ ਦੀਆਂ ਪਾਬੰਦੀਸ਼ੁਦਾ ਸੰਸਥਾਵਾਂ ਪੀ.

ਅਜੀਤ ਡੈਸਕ 26-11-2026
ਸੰਗਰੂਰ, 25 ਨਵੰਬਰ (ਧੀਰਜ ਪਿਸ਼ੋਰੀਆ)-ਸੰਗਰੂਰ ਦੀ ਅਦਾਲਤ ’ਚ ਕਾਂਗਰਸ ਪ੍ਰਧਾਨ ਮਲਿਕਅਰਜੁਨ ਸੰਬੰਧੀ ਕੀਤੀ ਸ਼ਿਕਾਇਤ ਤੇ ਸੰਗਰੂਰ ਦੀ ਇਕ ਅਦਾਲਤ ਵਲੋਂ ਜਾਰੀ ਕੀਤੇ ਗਏ ਜ਼ਮਾਨਤੀ ਵਰੰਟਾਂ ’ਤੇ ਅਗਲੀ ਸੁਣਵਾਈ 26 ਨਵੰਬਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿਚ ਹੋਣ ਜਾ ਰਹੀ ਹੈ। ਮਦਈ ਪੱਖ ਵਲੋਂ ਪੈਰਵੀ ਕਰ ਰਹੇ ਐਡਵੋਕੇਟ ਅਦਿੱਤੀ ਗਰਗ ਨੇ ਦੱਸਿਆ ਕਿ ਸਾਲ 2023 ’ਚ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੈਨੀਫੈਸਟੋ ਵਿਚ ਕਾਂਗਰਸ ਨੇ ਬਜਰੰਗ ਦਲ ’ਤੇ ਪਾਬੰਦੀ ਲਗਾਉਣ ਦੀ ਗੱਲ ਕੀਤੀ ਸੀ ਅਤੇ ਇਸ ਦੀ ਤੁਲਨਾ ਭਾਰਤ ਦੀਆਂ ਪਾਬੰਦੀਸ਼ੁਦਾ ਸੰਸਥਾਵਾਂ ਪੀ.ਐਫ.ਆਈ. ਅਤੇ ਸਿਮੀ ਨਾਲ ਕੀਤੀ ਸੀ ਕਾਂਗਰਸ ਪਾਰਟੀ ਦਾ ਇਹ ਚੋਣ ਮਨੋਰਥ ਸੰਗਰੂਰ ਵਿਚ ਵੀ ਸਰਕੂਲੇਟ ਹੋਇਆ ਸੀ ਇਸ ਨੂੰ ਲੈ ਕੇ ਹਿੰਦੂ ਸੁਰੱਖਿਆ ਪ੍ਰੀਸ਼ਦ ਵਲੋਂ ਅਦਾਲਤ ਵਿਚ ਸ਼ਿਕਾਇਤ ਕੀਤੀ ਗਈ ਸੀ।
ਪਿਛਲੀ ਖ਼ਬਰ ਮਹਾਂ ਰੈਲੀ ਲਈ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪੁੱਜਾ ਅਗਲੀ ਖ਼ਬਰ ਜੱਲੂਪੁਰ ਖੇੜਾ ’ਚ ‘ਪੁਨਰ ਸੁਰਜੀਤ’ ਦੀ ਆਮਦ ਨੇ ਭਖਾਈ ਪੰਜਾਬ ਦੀ ਸਿਆਸਤ ਪਰਮਿੰਦਰ ਸਿੰਘ ਢੀਂਡਸਾ ਦੀ ਫੇਰੀ ਨੇ ਸੰਭਾਵੀ ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।