27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮੁੱਖ ਮੰਤਰੀ ਮਰੀਅਮ ਨਵਾਜ਼ ਵਲੋਂ ਸਿੱਖ ਜਥੇ ਦਾ ਸਵਾਗਤ

ਅੰਮ੍ਰਿਤਸਰ, 26 ਨਵੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਆਪਣੀ ਕੈਬਨਿਟ ਅਤੇ ਸੂਬੇ ਦੀ ਜਨਤਾ ਵਲੋਂ ਪਾਕਿਸਤਾਨ ਪਹੁੰਚੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ‘ਜੀ ਆਇਆਂ ਨੂੰ’ ਆਖਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ਸ਼ਰਧਾਲੂਆਂ ਦੇ ਪ੍ਰਬੰਧਾਂ ਨੂੰ ਲੈ ਕੇ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ ’ਚ ਹਨ ਅਤੇ ਹਰ ਰਾਤ ਉਨ੍ਹਾਂ ਨੂੰ ਜਥੇ ਦੀਆਂ ਵੀਡੀਓਜ਼ ਮਿਲ ਰਹੀਆਂ ਹਨ।

ਅਜੀਤ ਡੈਸਕ 27-11-2026
ਅੰਮ੍ਰਿਤਸਰ, 26 ਨਵੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਆਪਣੀ ਕੈਬਨਿਟ ਅਤੇ ਸੂਬੇ ਦੀ ਜਨਤਾ ਵਲੋਂ ਪਾਕਿਸਤਾਨ ਪਹੁੰਚੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ‘ਜੀ ਆਇਆਂ ਨੂੰ’ ਆਖਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ਸ਼ਰਧਾਲੂਆਂ ਦੇ ਪ੍ਰਬੰਧਾਂ ਨੂੰ ਲੈ ਕੇ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ ’ਚ ਹਨ ਅਤੇ ਹਰ ਰਾਤ ਉਨ੍ਹਾਂ ਨੂੰ ਜਥੇ ਦੀਆਂ ਵੀਡੀਓਜ਼ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਆਮਦ ਨੂੰ ਮੁੱਖ ਰੱਖਦਿਆਂ ਯਾਤਰਾ ਨਾਲ ਸੰਬੰਧਿਤ ਸ੍ਰੀ ਨਨਕਾਣਾ ਸਾਹਿਬ, ਹਸਨ ਅਬਦਾਲ ਆਦਿ ਸ਼ਹਿਰਾਂ ਨੂੰ ਖ਼ੂਬਸੂਰਤ ਲਾਈਟਾਂ ਨਾਲ ਸਜਾਇਆ ਗਿਆ ਹੈ।
ਪਿਛਲੀ ਖ਼ਬਰ ਨਸ਼ਿਆਂ ਨਾਲ ਉੱਜੜ ਰਹੇ ਪਰਿਵਾਰ, ‘ਆਪ’ ਸਰਕਾਰ ਮਨਾ ਰਹੀ ਖ਼ੁਸ਼ਹਾਲੀ ਦਾ ਜਸ਼ਨ -ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਅਸਹਿਮਤੀ ਸੰਵਿਧਾਨਕ ਲੋਕਤੰਤਰ ਦੀ ਕਮਜ਼ੋਰੀ ਨਹੀਂ ਹੈ-ਚੀਫ਼ ਜਸਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।