26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪੰਜਾਬ ਦੇ 630 ਮੈਡੀਕਲ ਅਫ਼ਸਰਾਂ ਦੀਆਂ ਅਸਾਮੀਆਂ ਲਈ ਪ੍ਰੀਖਿਆ ਦੀ ਉਡੀਕ ’ਚ ਉਮੀਦਵਾਰ ਚੋਣ ਜ਼ਾਬਤੇ ਦਾ ਡਰ ਸਤਾਉਣ ਲੱਗਾ

ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ ਪੰਜਾਬ ਭਰ ’ਚ ਭਰਤੀ ਕੀਤੇ ਜਾਣ ਵਾਲੇ 630 ਮੈਡੀਕਲ ਅਫ਼ਸਰਾਂ ਦੀਆਂ ਅਸਾਮੀਆਂ ਦੀ ਪ੍ਰੀਖਿਆ ਦੀ ਤਰੀਕਾਂ ਦੀ ਉਡੀਕ ਉਮੀਦਵਾਰ ਕਰ ਰਹੇ ਹਨ। ਯੂਨੀਵਰਸਿਟੀ ਵਲੋਂ ਪ੍ਰੀਖਿਆ ਸਬੰਧੀ ਅਜੇ ਤੱਕ ਕੋਈ ਤਰੀਕ ਤੈਅ ਨਹੀਂ ਕੀਤੀ ਗਈ।

ਅਜੀਤ ਡੈਸਕ 27-11-2026
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ ਪੰਜਾਬ ਭਰ ’ਚ ਭਰਤੀ ਕੀਤੇ ਜਾਣ ਵਾਲੇ 630 ਮੈਡੀਕਲ ਅਫ਼ਸਰਾਂ ਦੀਆਂ ਅਸਾਮੀਆਂ ਦੀ ਪ੍ਰੀਖਿਆ ਦੀ ਤਰੀਕਾਂ ਦੀ ਉਡੀਕ ਉਮੀਦਵਾਰ ਕਰ ਰਹੇ ਹਨ। ਯੂਨੀਵਰਸਿਟੀ ਵਲੋਂ ਪ੍ਰੀਖਿਆ ਸਬੰਧੀ ਅਜੇ ਤੱਕ ਕੋਈ ਤਰੀਕ ਤੈਅ ਨਹੀਂ ਕੀਤੀ ਗਈ। ਜਦੋਂ ਕਿ ਅਰਜ਼ੀ ਪ੍ਰੀਕ੍ਰਿਆ ਪੂਰੀ ਹੋਈ ਨੂੰ ਤਿੰਨ ਮਹੀਨੇ ਦੇ ਕਰੀਬ ਸਮਾਂ ਲੰਘ ਚੁੱਕਿਆ ਹੈ। ਹੁਣ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਜ਼ਾਬਤੇ ਲੰਘਣ ਦਾ ਡਰ ਸਤਾਉਣ ਲੱਗ ਪਿਆ ਹੈ। ਪੰਜਾਬ ਭਰ ਦੀਆਂ ਇਨ੍ਹਾਂ ਅਸਾਮੀਆਂ ਲਈ ਸਿਹਤ ਵਿਭਾਗ ਵਲੋਂ ਪ੍ਰੀਖਿਆ ਦੀ ਜ਼ਿੰਮੇਵਾਰੀ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਲਈ ਗਈ ਸੀ। ਇਸ ਸਬੰਧੀ ਉਮੀਦਵਾਰਾਂ ਦਾ ਆਖਣਾ ਹੈ ਕਿ ਸਾਲ 2024 ਤੇ 25 ਵਿਚ ਹੋਈ ਭਰਤੀ ਦੀ ਪ੍ਰੀਖਿਆ ਅਰਜ਼ੀ ਪ੍ਰੀਕ੍ਰਿਆ ਤੋਂ ਦੋ ਹਫ਼ਤਿਆਂ ਦੇ ਅੰਦਰ ਅੰਦਰ ਪ੍ਰੀਖਿਆਵਾਂ ਕਰਵਾ ਲਈਆਂ ਜਾਂਦੀਆਂ ਸਨ ਪ੍ਰੰਤੂ ਇਸ ਵਾਰ ਇਹ ਕੰਮ ਲੰਮਾਂ ਪੈ ਗਿਆ ਹੈ।
ਪਿਛਲੀ ਖ਼ਬਰ ਦੇਸ਼ ਦੀ ਸੁਰੱਖਿਆ ਤੇ ਅਖੰਡਤਾ ਨੂੰ ਨਿਸ਼ਾਨਾ ਬਣਾਉਣ ਵਾਲੇ ਅਪਰਾਧਾਂ ’ਚ ਨਹੀਂ ਦਿੱਤੀ ਜਾ ਸਕਦੀ ਜ਼ਮਾਨਤ-ਹਾਈ ਕੋਰਟ ਗ੍ਰਨੇ... ਅਗਲੀ ਖ਼ਬਰ ਜਨਮ ਆਧਾਰਿਤ ਨਾਗਰਿਕਤਾ ਸੰਬੰਧੀ ਟਰੰਪ ਦੇ ਨਵੇਂ ਹੁਕਮਾਂ ’ਤੇ ਇਕ ਹੋਰ ਸੰਘੀ ਅਦਾਲਤ ਨੇ ਲਾਈ ਰੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।